ਯੋਏਲ 2:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਇਸ ਤੋਂ ਬਾਅਦ ਮੈਂ ਹਰ ਤਰ੍ਹਾਂ ਦੇ ਲੋਕਾਂ ਉੱਤੇ ਆਪਣੀ ਪਵਿੱਤਰ ਸ਼ਕਤੀ ਪਾਵਾਂਗਾ+ਅਤੇ ਤੁਹਾਡੇ ਪੁੱਤਰ ਤੇ ਤੁਹਾਡੀਆਂ ਧੀਆਂ ਭਵਿੱਖਬਾਣੀਆਂ ਕਰਨਗੀਆਂ,ਤੁਹਾਡੇ ਬਜ਼ੁਰਗ ਖ਼ਾਸ ਸੁਪਨੇ ਦੇਖਣਗੇਅਤੇ ਤੁਹਾਡੇ ਜਵਾਨ ਦਰਸ਼ਣ ਦੇਖਣਗੇ।+ ਯੂਹੰਨਾ 1:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਮੈਂ ਵੀ ਉਸ ਨੂੰ ਨਹੀਂ ਜਾਣਦਾ ਸੀ, ਪਰ ਜਿਸ* ਨੇ ਮੈਨੂੰ ਪਾਣੀ ਵਿਚ ਬਪਤਿਸਮਾ ਦੇਣ ਲਈ ਘੱਲਿਆ ਸੀ, ਉਸੇ ਨੇ ਮੈਨੂੰ ਦੱਸਿਆ ਸੀ: ‘ਜਿਸ ਉੱਤੇ ਤੂੰ ਪਵਿੱਤਰ ਸ਼ਕਤੀ ਆਉਂਦੀ ਅਤੇ ਠਹਿਰਦੀ ਦੇਖੇਂ,+ ਉਹੀ ਪਵਿੱਤਰ ਸ਼ਕਤੀ ਨਾਲ ਬਪਤਿਸਮਾ ਦੇਵੇਗਾ।’+ ਰਸੂਲਾਂ ਦੇ ਕੰਮ 2:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ‘“ਆਖ਼ਰੀ ਦਿਨਾਂ ਵਿਚ,” ਪਰਮੇਸ਼ੁਰ ਕਹਿੰਦਾ ਹੈ, “ਮੈਂ ਹਰ ਤਰ੍ਹਾਂ ਦੇ ਲੋਕਾਂ ਉੱਤੇ ਆਪਣੀ ਪਵਿੱਤਰ ਸ਼ਕਤੀ ਪਾਵਾਂਗਾ ਅਤੇ ਤੁਹਾਡੇ ਪੁੱਤਰ ਤੇ ਤੁਹਾਡੀਆਂ ਧੀਆਂ ਭਵਿੱਖਬਾਣੀਆਂ ਕਰਨਗੀਆਂ, ਤੁਹਾਡੇ ਜਵਾਨ ਦਰਸ਼ਣ ਦੇਖਣਗੇ ਅਤੇ ਤੁਹਾਡੇ ਬਜ਼ੁਰਗ ਖ਼ਾਸ ਸੁਪਨੇ ਦੇਖਣਗੇ,+
28 ਇਸ ਤੋਂ ਬਾਅਦ ਮੈਂ ਹਰ ਤਰ੍ਹਾਂ ਦੇ ਲੋਕਾਂ ਉੱਤੇ ਆਪਣੀ ਪਵਿੱਤਰ ਸ਼ਕਤੀ ਪਾਵਾਂਗਾ+ਅਤੇ ਤੁਹਾਡੇ ਪੁੱਤਰ ਤੇ ਤੁਹਾਡੀਆਂ ਧੀਆਂ ਭਵਿੱਖਬਾਣੀਆਂ ਕਰਨਗੀਆਂ,ਤੁਹਾਡੇ ਬਜ਼ੁਰਗ ਖ਼ਾਸ ਸੁਪਨੇ ਦੇਖਣਗੇਅਤੇ ਤੁਹਾਡੇ ਜਵਾਨ ਦਰਸ਼ਣ ਦੇਖਣਗੇ।+
33 ਮੈਂ ਵੀ ਉਸ ਨੂੰ ਨਹੀਂ ਜਾਣਦਾ ਸੀ, ਪਰ ਜਿਸ* ਨੇ ਮੈਨੂੰ ਪਾਣੀ ਵਿਚ ਬਪਤਿਸਮਾ ਦੇਣ ਲਈ ਘੱਲਿਆ ਸੀ, ਉਸੇ ਨੇ ਮੈਨੂੰ ਦੱਸਿਆ ਸੀ: ‘ਜਿਸ ਉੱਤੇ ਤੂੰ ਪਵਿੱਤਰ ਸ਼ਕਤੀ ਆਉਂਦੀ ਅਤੇ ਠਹਿਰਦੀ ਦੇਖੇਂ,+ ਉਹੀ ਪਵਿੱਤਰ ਸ਼ਕਤੀ ਨਾਲ ਬਪਤਿਸਮਾ ਦੇਵੇਗਾ।’+
17 ‘“ਆਖ਼ਰੀ ਦਿਨਾਂ ਵਿਚ,” ਪਰਮੇਸ਼ੁਰ ਕਹਿੰਦਾ ਹੈ, “ਮੈਂ ਹਰ ਤਰ੍ਹਾਂ ਦੇ ਲੋਕਾਂ ਉੱਤੇ ਆਪਣੀ ਪਵਿੱਤਰ ਸ਼ਕਤੀ ਪਾਵਾਂਗਾ ਅਤੇ ਤੁਹਾਡੇ ਪੁੱਤਰ ਤੇ ਤੁਹਾਡੀਆਂ ਧੀਆਂ ਭਵਿੱਖਬਾਣੀਆਂ ਕਰਨਗੀਆਂ, ਤੁਹਾਡੇ ਜਵਾਨ ਦਰਸ਼ਣ ਦੇਖਣਗੇ ਅਤੇ ਤੁਹਾਡੇ ਬਜ਼ੁਰਗ ਖ਼ਾਸ ਸੁਪਨੇ ਦੇਖਣਗੇ,+