ਰਸੂਲਾਂ ਦੇ ਕੰਮ 2:47 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 47 ਤੇ ਪਰਮੇਸ਼ੁਰ ਦਾ ਗੁਣਗਾਨ ਕਰਦੇ ਸਨ। ਨਾਲੇ ਸਾਰੇ ਲੋਕ ਉਨ੍ਹਾਂ ਦੀ ਪ੍ਰਸ਼ੰਸਾ ਕਰਦੇ ਸਨ। ਇਸ ਦੌਰਾਨ ਯਹੋਵਾਹ ਰੋਜ਼ ਹੋਰ ਲੋਕਾਂ ਨੂੰ ਬਚਾ ਕੇ ਚੇਲਿਆਂ ਨਾਲ ਰਲ਼ਾਉਂਦਾ ਰਿਹਾ।+ ਰਸੂਲਾਂ ਦੇ ਕੰਮ 4:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਪਰ ਜਿਨ੍ਹਾਂ ਨੇ ਉਨ੍ਹਾਂ ਦੋਵਾਂ ਦੀਆਂ ਗੱਲਾਂ ਸੁਣੀਆਂ ਸਨ, ਉਨ੍ਹਾਂ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਵਿਸ਼ਵਾਸ ਕੀਤਾ ਅਤੇ ਚੇਲਿਆਂ ਵਿਚ ਆਦਮੀਆਂ ਦੀ ਗਿਣਤੀ ਲਗਭਗ 5,000 ਹੋ ਗਈ।+ ਰਸੂਲਾਂ ਦੇ ਕੰਮ 5:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਨਾਲੇ, ਪ੍ਰਭੂ ਉੱਤੇ ਨਿਹਚਾ ਕਰਨ ਵਾਲੇ ਆਦਮੀਆਂ ਤੇ ਤੀਵੀਆਂ ਦੀ ਗਿਣਤੀ ਵਧਦੀ ਜਾ ਰਹੀ ਸੀ।+ ਰਸੂਲਾਂ ਦੇ ਕੰਮ 9:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਫਿਰ ਯਹੂਦਿਯਾ, ਗਲੀਲ ਅਤੇ ਸਾਮਰਿਯਾ ਦੀ ਪੂਰੀ ਮੰਡਲੀ ਲਈ ਸ਼ਾਂਤੀ ਦਾ ਸਮਾਂ ਆ ਗਿਆ+ ਅਤੇ ਮੰਡਲੀ ਨਿਹਚਾ ਵਿਚ ਮਜ਼ਬੂਤ ਹੁੰਦੀ ਗਈ; ਅਤੇ ਇਸ ਵਿਚ ਵਾਧਾ ਹੁੰਦਾ ਗਿਆ ਕਿਉਂਕਿ ਇਹ ਯਹੋਵਾਹ* ਦਾ ਡਰ ਰੱਖਦੀ ਅਤੇ ਪਵਿੱਤਰ ਸ਼ਕਤੀ+ ਤੋਂ ਦਿਲਾਸਾ ਪਾਉਂਦੀ ਰਹੀ।
47 ਤੇ ਪਰਮੇਸ਼ੁਰ ਦਾ ਗੁਣਗਾਨ ਕਰਦੇ ਸਨ। ਨਾਲੇ ਸਾਰੇ ਲੋਕ ਉਨ੍ਹਾਂ ਦੀ ਪ੍ਰਸ਼ੰਸਾ ਕਰਦੇ ਸਨ। ਇਸ ਦੌਰਾਨ ਯਹੋਵਾਹ ਰੋਜ਼ ਹੋਰ ਲੋਕਾਂ ਨੂੰ ਬਚਾ ਕੇ ਚੇਲਿਆਂ ਨਾਲ ਰਲ਼ਾਉਂਦਾ ਰਿਹਾ।+
4 ਪਰ ਜਿਨ੍ਹਾਂ ਨੇ ਉਨ੍ਹਾਂ ਦੋਵਾਂ ਦੀਆਂ ਗੱਲਾਂ ਸੁਣੀਆਂ ਸਨ, ਉਨ੍ਹਾਂ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਵਿਸ਼ਵਾਸ ਕੀਤਾ ਅਤੇ ਚੇਲਿਆਂ ਵਿਚ ਆਦਮੀਆਂ ਦੀ ਗਿਣਤੀ ਲਗਭਗ 5,000 ਹੋ ਗਈ।+
31 ਫਿਰ ਯਹੂਦਿਯਾ, ਗਲੀਲ ਅਤੇ ਸਾਮਰਿਯਾ ਦੀ ਪੂਰੀ ਮੰਡਲੀ ਲਈ ਸ਼ਾਂਤੀ ਦਾ ਸਮਾਂ ਆ ਗਿਆ+ ਅਤੇ ਮੰਡਲੀ ਨਿਹਚਾ ਵਿਚ ਮਜ਼ਬੂਤ ਹੁੰਦੀ ਗਈ; ਅਤੇ ਇਸ ਵਿਚ ਵਾਧਾ ਹੁੰਦਾ ਗਿਆ ਕਿਉਂਕਿ ਇਹ ਯਹੋਵਾਹ* ਦਾ ਡਰ ਰੱਖਦੀ ਅਤੇ ਪਵਿੱਤਰ ਸ਼ਕਤੀ+ ਤੋਂ ਦਿਲਾਸਾ ਪਾਉਂਦੀ ਰਹੀ।