ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੂਕਾ 24:46, 47
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 46 ਅਤੇ ਉਨ੍ਹਾਂ ਨੂੰ ਕਿਹਾ: “ਇਹ ਲਿਖਿਆ ਹੋਇਆ ਹੈ: ਮਸੀਹ ਦੁੱਖ ਝੱਲੇਗਾ ਅਤੇ ਤੀਸਰੇ ਦਿਨ ਮਰੇ ਹੋਇਆਂ ਵਿੱਚੋਂ ਦੁਬਾਰਾ ਜੀਉਂਦਾ ਹੋ ਜਾਵੇਗਾ+ 47 ਅਤੇ ਯਰੂਸ਼ਲਮ ਤੋਂ ਸ਼ੁਰੂ ਕਰ ਕੇ ਸਾਰੀਆਂ ਕੌਮਾਂ+ ਵਿਚ ਉਸ ਦੇ ਨਾਂ ʼਤੇ ਇਹ ਸੰਦੇਸ਼ ਦਿੱਤਾ ਜਾਵੇਗਾ ਕਿ ਪਾਪਾਂ ਦੀ ਮਾਫ਼ੀ ਪਾਉਣ ਲਈ ਤੋਬਾ ਕੀਤੀ ਜਾਵੇ।+

  • ਰਸੂਲਾਂ ਦੇ ਕੰਮ 5:31
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 31 ਪਰਮੇਸ਼ੁਰ ਨੇ ਉਸ ਨੂੰ ਮੁੱਖ ਆਗੂ+ ਅਤੇ ਮੁਕਤੀਦਾਤੇ+ ਵਜੋਂ ਆਪਣੇ ਸੱਜੇ ਹੱਥ ਬੈਠਣ ਦਾ ਮਾਣ ਬਖ਼ਸ਼ਿਆ ਹੈ+ ਤਾਂਕਿ ਇਜ਼ਰਾਈਲ ਦੇ ਲੋਕਾਂ ਨੂੰ ਤੋਬਾ ਕਰਨ ਅਤੇ ਆਪਣੇ ਪਾਪਾਂ ਦੀ ਮਾਫ਼ੀ ਪਾਉਣ ਦਾ ਮੌਕਾ ਮਿਲੇ।+

  • ਰਸੂਲਾਂ ਦੇ ਕੰਮ 10:43
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 43 ਸਾਰੇ ਨਬੀ ਉਸ ਬਾਰੇ ਗਵਾਹੀ ਦਿੰਦੇ ਹਨ+ ਕਿ ਜਿਹੜਾ ਇਨਸਾਨ ਉਸ ਉੱਤੇ ਨਿਹਚਾ ਕਰੇਗਾ, ਉਸ ਦੇ ਨਾਂ ʼਤੇ ਉਸ ਇਨਸਾਨ ਦੇ ਪਾਪ ਮਾਫ਼ ਕਰ ਦਿੱਤੇ ਜਾਣਗੇ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ