1 ਪਤਰਸ 1:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 1 ਮੈਂ ਪਤਰਸ, ਯਿਸੂ ਮਸੀਹ ਦਾ ਰਸੂਲ ਹਾਂ+ ਅਤੇ ਚੁਣੇ ਹੋਇਆਂ ਨੂੰ ਚਿੱਠੀ ਲਿਖ ਰਿਹਾ ਹਾਂ ਜਿਹੜੇ ਪੁੰਤੁਸ, ਗਲਾਤੀਆ, ਕੱਪਦੋਕੀਆ,+ ਏਸ਼ੀਆ ਅਤੇ ਬਿਥੁਨੀਆ ਵਿਚ ਖਿੰਡੇ ਹੋਏ ਹਨ ਅਤੇ ਪਰਦੇਸੀਆਂ ਵਜੋਂ ਰਹਿ ਰਹੇ ਹਨ।
1 ਮੈਂ ਪਤਰਸ, ਯਿਸੂ ਮਸੀਹ ਦਾ ਰਸੂਲ ਹਾਂ+ ਅਤੇ ਚੁਣੇ ਹੋਇਆਂ ਨੂੰ ਚਿੱਠੀ ਲਿਖ ਰਿਹਾ ਹਾਂ ਜਿਹੜੇ ਪੁੰਤੁਸ, ਗਲਾਤੀਆ, ਕੱਪਦੋਕੀਆ,+ ਏਸ਼ੀਆ ਅਤੇ ਬਿਥੁਨੀਆ ਵਿਚ ਖਿੰਡੇ ਹੋਏ ਹਨ ਅਤੇ ਪਰਦੇਸੀਆਂ ਵਜੋਂ ਰਹਿ ਰਹੇ ਹਨ।