-
ਰਸੂਲਾਂ ਦੇ ਕੰਮ 18:5, 6ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 ਜਦੋਂ ਸੀਲਾਸ+ ਤੇ ਤਿਮੋਥਿਉਸ+ ਮਕਦੂਨੀਆ ਤੋਂ ਆ ਗਏ, ਤਾਂ ਪੌਲੁਸ ਬਚਨ ਦਾ ਪ੍ਰਚਾਰ ਜ਼ੋਰ-ਸ਼ੋਰ ਨਾਲ ਕਰਨ ਵਿਚ ਰੁੱਝ ਗਿਆ ਅਤੇ ਉਹ ਇਹ ਸਾਬਤ ਕਰਨ ਲਈ ਯਹੂਦੀਆਂ ਨੂੰ ਗਵਾਹੀ ਦਿੰਦਾ ਸੀ ਕਿ ਯਿਸੂ ਹੀ ਮਸੀਹ ਹੈ।+ 6 ਪਰ ਜਦੋਂ ਉਹ ਉਸ ਦਾ ਵਿਰੋਧ ਕਰਦੇ ਰਹੇ ਅਤੇ ਉਸ ਦੇ ਖ਼ਿਲਾਫ਼ ਬੁਰਾ-ਭਲਾ ਕਹਿੰਦੇ ਰਹੇ, ਤਾਂ ਉਸ ਨੇ ਆਪਣੇ ਕੱਪੜੇ ਝਾੜ ਕੇ+ ਉਨ੍ਹਾਂ ਨੂੰ ਕਿਹਾ: “ਤੁਹਾਡਾ ਖ਼ੂਨ ਤੁਹਾਡੇ ਸਿਰ।+ ਮੈਂ ਨਿਰਦੋਸ਼ ਹਾਂ।+ ਹੁਣ ਤੋਂ ਮੈਂ ਗ਼ੈਰ-ਯਹੂਦੀ ਕੌਮਾਂ ਦੇ ਲੋਕਾਂ ਕੋਲ ਜਾਵਾਂਗਾ।”+
-