ਮੱਤੀ 23:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਇਸੇ ਲਈ, ਮੈਂ ਤੁਹਾਡੇ ਕੋਲ ਨਬੀਆਂ,+ ਗਿਆਨੀਆਂ ਅਤੇ ਸਿੱਖਿਅਕਾਂ+ ਨੂੰ ਘੱਲ ਰਿਹਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕੁਝ ਦਾ ਕਤਲ ਕਰ ਦਿਓਗੇ,+ ਕੁਝ ਜਣਿਆਂ ਨੂੰ ਸੂਲ਼ੀ ʼਤੇ ਟੰਗ ਦਿਓਗੇ, ਕੁਝ ਨੂੰ ਆਪਣੇ ਸਭਾ ਘਰਾਂ ਵਿਚ ਕੋਰੜੇ ਮਾਰੋਗੇ+ ਅਤੇ ਸ਼ਹਿਰੋਂ-ਸ਼ਹਿਰ ਉਨ੍ਹਾਂ ਉੱਤੇ ਅਤਿਆਚਾਰ ਕਰੋਗੇ+ ਰਸੂਲਾਂ ਦੇ ਕੰਮ 14:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਪਰ ਜਿਨ੍ਹਾਂ ਯਹੂਦੀਆਂ ਨੇ ਨਿਹਚਾ ਨਹੀਂ ਕੀਤੀ ਸੀ, ਉਨ੍ਹਾਂ ਨੇ ਗ਼ੈਰ-ਯਹੂਦੀ ਲੋਕਾਂ ਨੂੰ ਭੜਕਾਇਆ ਅਤੇ ਉਨ੍ਹਾਂ ਦੇ ਮਨਾਂ ਵਿਚ ਭਰਾਵਾਂ ਦੇ ਖ਼ਿਲਾਫ਼ ਜ਼ਹਿਰ ਭਰ ਦਿੱਤਾ।+ ਰਸੂਲਾਂ ਦੇ ਕੰਮ 14:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਪਰ ਅੰਤਾਕੀਆ ਅਤੇ ਇਕੁਨਿਉਮ ਤੋਂ ਯਹੂਦੀ ਆਏ ਅਤੇ ਉਨ੍ਹਾਂ ਨੇ ਭੀੜ ਨੂੰ ਭੜਕਾ ਕੇ ਆਪਣੇ ਮਗਰ ਲਾ ਲਿਆ+ ਅਤੇ ਉਨ੍ਹਾਂ ਨੇ ਪੌਲੁਸ ਨੂੰ ਪੱਥਰ ਮਾਰੇ ਅਤੇ ਮਰਿਆ ਸਮਝ ਕੇ ਉਸ ਨੂੰ ਘਸੀਟ ਕੇ ਸ਼ਹਿਰੋਂ ਬਾਹਰ ਲੈ ਗਏ।+ ਰਸੂਲਾਂ ਦੇ ਕੰਮ 17:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਪਰ ਇਹ ਦੇਖ ਕੇ ਯਹੂਦੀ ਸੜ-ਬਲ਼ ਗਏ+ ਅਤੇ ਉਨ੍ਹਾਂ ਨੇ ਬਾਜ਼ਾਰ ਵਿਚ ਆਵਾਰਾ ਘੁੰਮਣ ਵਾਲੇ ਦੁਸ਼ਟ ਬੰਦਿਆਂ ਦੀ ਭੀੜ ਇਕੱਠੀ ਕਰ ਲਈ ਅਤੇ ਉਨ੍ਹਾਂ ਨੇ ਰਲ਼ ਕੇ ਸ਼ਹਿਰ ਵਿਚ ਹਲਚਲ ਮਚਾ ਦਿੱਤੀ। ਉਹ ਪੌਲੁਸ ਅਤੇ ਸੀਲਾਸ ਦੀ ਤਲਾਸ਼ ਵਿਚ ਸਨ ਤਾਂਕਿ ਉਨ੍ਹਾਂ ਨੂੰ ਫੜ ਕੇ ਭੀੜ ਦੇ ਹਵਾਲੇ ਕਰ ਦੇਣ। ਇਸ ਲਈ ਉਨ੍ਹਾਂ ਨੇ ਯਸੋਨ ਦੇ ਘਰ ʼਤੇ ਹਮਲਾ ਕਰ ਦਿੱਤਾ।
34 ਇਸੇ ਲਈ, ਮੈਂ ਤੁਹਾਡੇ ਕੋਲ ਨਬੀਆਂ,+ ਗਿਆਨੀਆਂ ਅਤੇ ਸਿੱਖਿਅਕਾਂ+ ਨੂੰ ਘੱਲ ਰਿਹਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕੁਝ ਦਾ ਕਤਲ ਕਰ ਦਿਓਗੇ,+ ਕੁਝ ਜਣਿਆਂ ਨੂੰ ਸੂਲ਼ੀ ʼਤੇ ਟੰਗ ਦਿਓਗੇ, ਕੁਝ ਨੂੰ ਆਪਣੇ ਸਭਾ ਘਰਾਂ ਵਿਚ ਕੋਰੜੇ ਮਾਰੋਗੇ+ ਅਤੇ ਸ਼ਹਿਰੋਂ-ਸ਼ਹਿਰ ਉਨ੍ਹਾਂ ਉੱਤੇ ਅਤਿਆਚਾਰ ਕਰੋਗੇ+
2 ਪਰ ਜਿਨ੍ਹਾਂ ਯਹੂਦੀਆਂ ਨੇ ਨਿਹਚਾ ਨਹੀਂ ਕੀਤੀ ਸੀ, ਉਨ੍ਹਾਂ ਨੇ ਗ਼ੈਰ-ਯਹੂਦੀ ਲੋਕਾਂ ਨੂੰ ਭੜਕਾਇਆ ਅਤੇ ਉਨ੍ਹਾਂ ਦੇ ਮਨਾਂ ਵਿਚ ਭਰਾਵਾਂ ਦੇ ਖ਼ਿਲਾਫ਼ ਜ਼ਹਿਰ ਭਰ ਦਿੱਤਾ।+
19 ਪਰ ਅੰਤਾਕੀਆ ਅਤੇ ਇਕੁਨਿਉਮ ਤੋਂ ਯਹੂਦੀ ਆਏ ਅਤੇ ਉਨ੍ਹਾਂ ਨੇ ਭੀੜ ਨੂੰ ਭੜਕਾ ਕੇ ਆਪਣੇ ਮਗਰ ਲਾ ਲਿਆ+ ਅਤੇ ਉਨ੍ਹਾਂ ਨੇ ਪੌਲੁਸ ਨੂੰ ਪੱਥਰ ਮਾਰੇ ਅਤੇ ਮਰਿਆ ਸਮਝ ਕੇ ਉਸ ਨੂੰ ਘਸੀਟ ਕੇ ਸ਼ਹਿਰੋਂ ਬਾਹਰ ਲੈ ਗਏ।+
5 ਪਰ ਇਹ ਦੇਖ ਕੇ ਯਹੂਦੀ ਸੜ-ਬਲ਼ ਗਏ+ ਅਤੇ ਉਨ੍ਹਾਂ ਨੇ ਬਾਜ਼ਾਰ ਵਿਚ ਆਵਾਰਾ ਘੁੰਮਣ ਵਾਲੇ ਦੁਸ਼ਟ ਬੰਦਿਆਂ ਦੀ ਭੀੜ ਇਕੱਠੀ ਕਰ ਲਈ ਅਤੇ ਉਨ੍ਹਾਂ ਨੇ ਰਲ਼ ਕੇ ਸ਼ਹਿਰ ਵਿਚ ਹਲਚਲ ਮਚਾ ਦਿੱਤੀ। ਉਹ ਪੌਲੁਸ ਅਤੇ ਸੀਲਾਸ ਦੀ ਤਲਾਸ਼ ਵਿਚ ਸਨ ਤਾਂਕਿ ਉਨ੍ਹਾਂ ਨੂੰ ਫੜ ਕੇ ਭੀੜ ਦੇ ਹਵਾਲੇ ਕਰ ਦੇਣ। ਇਸ ਲਈ ਉਨ੍ਹਾਂ ਨੇ ਯਸੋਨ ਦੇ ਘਰ ʼਤੇ ਹਮਲਾ ਕਰ ਦਿੱਤਾ।