22 ਫਿਰ ਉਨ੍ਹਾਂ ਦੀ ਖ਼ਬਰ ਯਰੂਸ਼ਲਮ ਦੀ ਮੰਡਲੀ ਦੇ ਕੰਨੀਂ ਪਈ ਅਤੇ ਉਨ੍ਹਾਂ ਨੇ ਬਰਨਾਬਾਸ+ ਨੂੰ ਅੰਤਾਕੀਆ ਘੱਲਿਆ। 23 ਉੱਥੇ ਪਹੁੰਚ ਕੇ ਜਦੋਂ ਉਸ ਨੇ ਪਰਮੇਸ਼ੁਰ ਦੀ ਅਪਾਰ ਕਿਰਪਾ ਦੇਖੀ, ਤਾਂ ਉਹ ਬਹੁਤ ਖ਼ੁਸ਼ ਹੋਇਆ ਅਤੇ ਸਾਰਿਆਂ ਨੂੰ ਹੱਲਾਸ਼ੇਰੀ ਦੇਣ ਲੱਗਾ ਕਿ ਉਹ ਮਨ ਦੇ ਪੱਕੇ ਇਰਾਦੇ ਨਾਲ ਪ੍ਰਭੂ ਦੇ ਵਫ਼ਾਦਾਰ ਰਹਿਣ;+