ਮੱਤੀ 10:38 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 38 ਜੋ ਆਪਣੀ ਤਸੀਹੇ ਦੀ ਸੂਲ਼ੀ* ਚੁੱਕ ਕੇ ਮੇਰੇ ਪਿੱਛੇ-ਪਿੱਛੇ ਚੱਲਣ ਤੋਂ ਇਨਕਾਰ ਕਰਦਾ ਹੈ, ਉਹ ਮੇਰਾ ਚੇਲਾ ਬਣਨ ਦੇ ਲਾਇਕ ਨਹੀਂ।+ ਯੂਹੰਨਾ 15:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਜੇ ਤੁਸੀਂ ਦੁਨੀਆਂ ਦੇ ਹੁੰਦੇ, ਤਾਂ ਦੁਨੀਆਂ ਤੁਹਾਡੇ ਨਾਲ ਆਪਣਿਆਂ ਵਾਂਗ ਪਿਆਰ ਕਰਦੀ। ਪਰ ਕਿਉਂਕਿ ਤੁਸੀਂ ਦੁਨੀਆਂ ਦੇ ਨਹੀਂ ਹੋ,+ ਸਗੋਂ ਮੈਂ ਤੁਹਾਨੂੰ ਦੁਨੀਆਂ ਵਿੱਚੋਂ ਚੁਣ ਲਿਆ ਹੈ, ਇਸ ਕਰਕੇ ਦੁਨੀਆਂ ਤੁਹਾਡੇ ਨਾਲ ਨਫ਼ਰਤ ਕਰਦੀ ਹੈ।+ ਰੋਮੀਆਂ 8:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਇਸ ਲਈ ਜੇ ਅਸੀਂ ਪਰਮੇਸ਼ੁਰ ਦੇ ਬੱਚੇ ਹਾਂ, ਤਾਂ ਅਸੀਂ ਵਾਰਸ ਵੀ ਹਾਂ। ਹਾਂ, ਪਰਮੇਸ਼ੁਰ ਦੇ ਵਾਰਸ, ਪਰ ਮਸੀਹ ਨਾਲ ਸਾਂਝੇ ਵਾਰਸ,+ ਬਸ਼ਰਤੇ ਕਿ ਅਸੀਂ ਮਸੀਹ ਵਾਂਗ ਦੁੱਖ ਝੱਲੀਏ+ ਤਾਂਕਿ ਸਾਨੂੰ ਵੀ ਉਸ ਵਾਂਗ ਮਹਿਮਾ ਦਿੱਤੀ ਜਾਵੇ।+ 1 ਥੱਸਲੁਨੀਕੀਆਂ 3:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਅਸਲ ਵਿਚ, ਤੁਹਾਡੇ ਨਾਲ ਹੁੰਦਿਆਂ ਅਸੀਂ ਤੁਹਾਨੂੰ ਦੱਸਦੇ ਹੁੰਦੇ ਸੀ ਕਿ ਅਸੀਂ ਮੁਸੀਬਤਾਂ ਦਾ ਸਾਮ੍ਹਣਾ ਕਰਾਂਗੇ। ਜਿਵੇਂ ਕਿ ਤੁਸੀਂ ਜਾਣਦੇ ਹੀ ਹੋ, ਹੁਣ ਇਸੇ ਤਰ੍ਹਾਂ ਹੋ ਰਿਹਾ ਹੈ।+
38 ਜੋ ਆਪਣੀ ਤਸੀਹੇ ਦੀ ਸੂਲ਼ੀ* ਚੁੱਕ ਕੇ ਮੇਰੇ ਪਿੱਛੇ-ਪਿੱਛੇ ਚੱਲਣ ਤੋਂ ਇਨਕਾਰ ਕਰਦਾ ਹੈ, ਉਹ ਮੇਰਾ ਚੇਲਾ ਬਣਨ ਦੇ ਲਾਇਕ ਨਹੀਂ।+
19 ਜੇ ਤੁਸੀਂ ਦੁਨੀਆਂ ਦੇ ਹੁੰਦੇ, ਤਾਂ ਦੁਨੀਆਂ ਤੁਹਾਡੇ ਨਾਲ ਆਪਣਿਆਂ ਵਾਂਗ ਪਿਆਰ ਕਰਦੀ। ਪਰ ਕਿਉਂਕਿ ਤੁਸੀਂ ਦੁਨੀਆਂ ਦੇ ਨਹੀਂ ਹੋ,+ ਸਗੋਂ ਮੈਂ ਤੁਹਾਨੂੰ ਦੁਨੀਆਂ ਵਿੱਚੋਂ ਚੁਣ ਲਿਆ ਹੈ, ਇਸ ਕਰਕੇ ਦੁਨੀਆਂ ਤੁਹਾਡੇ ਨਾਲ ਨਫ਼ਰਤ ਕਰਦੀ ਹੈ।+
17 ਇਸ ਲਈ ਜੇ ਅਸੀਂ ਪਰਮੇਸ਼ੁਰ ਦੇ ਬੱਚੇ ਹਾਂ, ਤਾਂ ਅਸੀਂ ਵਾਰਸ ਵੀ ਹਾਂ। ਹਾਂ, ਪਰਮੇਸ਼ੁਰ ਦੇ ਵਾਰਸ, ਪਰ ਮਸੀਹ ਨਾਲ ਸਾਂਝੇ ਵਾਰਸ,+ ਬਸ਼ਰਤੇ ਕਿ ਅਸੀਂ ਮਸੀਹ ਵਾਂਗ ਦੁੱਖ ਝੱਲੀਏ+ ਤਾਂਕਿ ਸਾਨੂੰ ਵੀ ਉਸ ਵਾਂਗ ਮਹਿਮਾ ਦਿੱਤੀ ਜਾਵੇ।+
4 ਅਸਲ ਵਿਚ, ਤੁਹਾਡੇ ਨਾਲ ਹੁੰਦਿਆਂ ਅਸੀਂ ਤੁਹਾਨੂੰ ਦੱਸਦੇ ਹੁੰਦੇ ਸੀ ਕਿ ਅਸੀਂ ਮੁਸੀਬਤਾਂ ਦਾ ਸਾਮ੍ਹਣਾ ਕਰਾਂਗੇ। ਜਿਵੇਂ ਕਿ ਤੁਸੀਂ ਜਾਣਦੇ ਹੀ ਹੋ, ਹੁਣ ਇਸੇ ਤਰ੍ਹਾਂ ਹੋ ਰਿਹਾ ਹੈ।+