ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਰਸੂਲਾਂ ਦੇ ਕੰਮ 13:50
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 50 ਪਰ ਯਹੂਦੀਆਂ ਨੇ ਪਰਮੇਸ਼ੁਰ ਦਾ ਡਰ ਮੰਨਣ ਵਾਲੀਆਂ ਸ਼ਹਿਰ ਦੀਆਂ ਮੰਨੀਆਂ-ਪ੍ਰਮੰਨੀਆਂ ਤੀਵੀਆਂ ਅਤੇ ਵੱਡੇ-ਵੱਡੇ ਆਦਮੀਆਂ ਨੂੰ ਭੜਕਾਇਆ+ ਅਤੇ ਉਨ੍ਹਾਂ ਨੇ ਪੌਲੁਸ ਅਤੇ ਬਰਨਾਬਾਸ ਨੂੰ ਮਾਰ-ਕੁੱਟ ਕੇ ਸ਼ਹਿਰੋਂ ਬਾਹਰ ਸੁੱਟ ਦਿੱਤਾ।

  • 1 ਕੁਰਿੰਥੀਆਂ 15:30, 31
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 30 ਅਸੀਂ ਵੀ ਹਰ ਵੇਲੇ ਖ਼ਤਰਿਆਂ ਦਾ ਕਿਉਂ ਸਾਮ੍ਹਣਾ ਕਰਦੇ ਹਾਂ?+ 31 ਮੈਂ ਹਰ ਰੋਜ਼ ਮੌਤ ਦਾ ਸਾਮ੍ਹਣਾ ਕਰਦਾ ਹਾਂ। ਭਰਾਵੋ, ਇਹ ਗੱਲ ਉੱਨੀ ਹੀ ਸੱਚ ਹੈ ਜਿੰਨੀ ਇਹ ਕਿ ਮੈਨੂੰ ਤੁਹਾਡੇ ਉੱਤੇ ਮਾਣ ਹੈ ਕਿ ਤੁਸੀਂ ਸਾਡੇ ਪ੍ਰਭੂ ਮਸੀਹ ਯਿਸੂ ਦੇ ਚੇਲੇ ਹੋ।

  • 2 ਕੁਰਿੰਥੀਆਂ 11:23-26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਕੀ ਉਹ ਮਸੀਹ ਦੇ ਸੇਵਕ ਹਨ? ਮੈਂ ਪਾਗਲਾਂ ਵਾਂਗ ਚੀਕ-ਚੀਕ ਕੇ ਕਹਿੰਦਾ ਹਾਂ ਕਿ ਮੈਂ ਉਨ੍ਹਾਂ ਨਾਲੋਂ ਕਿਤੇ ਵੱਧ ਕੇ ਹਾਂ: ਮੈਂ ਉਨ੍ਹਾਂ ਨਾਲੋਂ ਜ਼ਿਆਦਾ ਕੰਮ ਕੀਤਾ ਹੈ,+ ਜ਼ਿਆਦਾ ਵਾਰ ਜੇਲ੍ਹ ਗਿਆ ਹਾਂ,+ ਅਣਗਿਣਤ ਵਾਰ ਕੁੱਟ ਖਾਧੀ ਹੈ ਅਤੇ ਕਈ ਵਾਰ ਮਰਦੇ-ਮਰਦੇ ਬਚਿਆ ਹਾਂ।+ 24 ਮੈਂ ਪੰਜ ਵਾਰ ਯਹੂਦੀਆਂ ਦੇ ਹੱਥੋਂ ਇਕ ਘੱਟ ਚਾਲੀ ਕੋਰੜੇ ਖਾਧੇ,+ 25 ਤਿੰਨ ਵਾਰ ਮੈਨੂੰ ਡੰਡਿਆਂ ਨਾਲ ਕੁੱਟਿਆ ਗਿਆ,+ ਇਕ ਵਾਰ ਮੈਨੂੰ ਪੱਥਰ ਮਾਰੇ ਗਏ,+ ਤਿੰਨ ਵਾਰ ਸਫ਼ਰ ਕਰਦਿਆਂ ਮੇਰਾ ਜਹਾਜ਼ ਤਬਾਹ ਹੋਇਆ,+ ਇਕ ਦਿਨ ਅਤੇ ਇਕ ਰਾਤ ਮੈਂ ਸਮੁੰਦਰ ਦੇ ਪਾਣੀਆਂ ਵਿਚ ਕੱਟੀ; 26 ਮੈਂ ਜ਼ਿਆਦਾ ਸਫ਼ਰ ਕੀਤਾ, ਦਰਿਆਵਾਂ ਵਿਚ ਖ਼ਤਰਿਆਂ ਦਾ ਸਾਮ੍ਹਣਾ ਕੀਤਾ, ਡਾਕੂਆਂ ਦੇ ਖ਼ਤਰਿਆਂ ਦਾ ਸਾਮ੍ਹਣਾ ਕੀਤਾ, ਆਪਣੀ ਕੌਮ ਦੇ ਲੋਕਾਂ ਤੋਂ ਅਤੇ ਹੋਰ ਕੌਮਾਂ ਦੇ ਲੋਕਾਂ ਤੋਂ ਖ਼ਤਰਿਆਂ ਦਾ ਸਾਮ੍ਹਣਾ ਕੀਤਾ,+ ਸ਼ਹਿਰਾਂ ਵਿਚ,+ ਉਜਾੜ ਵਿਚ ਅਤੇ ਸਮੁੰਦਰ ਵਿਚ ਖ਼ਤਰਿਆਂ ਦਾ ਸਾਮ੍ਹਣਾ ਕੀਤਾ, ਪਖੰਡੀ ਭਰਾਵਾਂ ਦੇ ਖ਼ਤਰਿਆਂ ਦਾ ਸਾਮ੍ਹਣਾ ਕੀਤਾ,

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ