ਰਸੂਲਾਂ ਦੇ ਕੰਮ 19:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਇਸ ਲਈ ਉਸ ਨੇ ਤਿਮੋਥਿਉਸ+ ਤੇ ਅਰਾਸਤੁਸ+ ਨੂੰ ਜਿਹੜੇ ਉਸ ਦੀ ਸੇਵਾ ਕਰਦੇ ਸਨ, ਮਕਦੂਨੀਆ ਨੂੰ ਘੱਲ ਦਿੱਤਾ, ਪਰ ਉਹ ਆਪ ਏਸ਼ੀਆ ਜ਼ਿਲ੍ਹੇ ਵਿਚ ਕੁਝ ਸਮਾਂ ਰਿਹਾ। ਰੋਮੀਆਂ 16:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਮੇਰੇ ਸਹਿਕਰਮੀ ਤਿਮੋਥਿਉਸ ਵੱਲੋਂ ਅਤੇ ਮੇਰੇ ਰਿਸ਼ਤੇਦਾਰਾਂ ਲੂਕੀਉਸ, ਯਸੋਨ ਤੇ ਸੋਸੀਪਤਰੁਸ ਵੱਲੋਂ ਤੁਹਾਨੂੰ ਨਮਸਕਾਰ।+ 1 ਕੁਰਿੰਥੀਆਂ 4:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਇਸੇ ਕਰਕੇ ਮੈਂ ਤਿਮੋਥਿਉਸ ਨੂੰ ਤੁਹਾਡੇ ਕੋਲ ਘੱਲ ਰਿਹਾ ਹਾਂ ਕਿਉਂਕਿ ਮਸੀਹ ਦੀ ਸੇਵਾ ਵਿਚ ਉਹ ਮੇਰਾ ਪਿਆਰਾ ਤੇ ਵਫ਼ਾਦਾਰ ਬੱਚਾ ਹੈ। ਉਹ ਤੁਹਾਨੂੰ ਮੇਰੇ ਕੰਮ ਕਰਨ ਦੇ ਸਾਰੇ ਤਰੀਕੇ ਯਾਦ ਕਰਾਵੇਗਾ ਜਿਹੜੇ ਮੈਂ ਮਸੀਹ ਯਿਸੂ ਦੀ ਸੇਵਾ ਕਰਦੇ ਹੋਏ ਵਰਤਦਾ ਹਾਂ,+ ਜਿਵੇਂ ਮੈਂ ਹਰ ਜਗ੍ਹਾ ਸਾਰੀਆਂ ਮੰਡਲੀਆਂ ਨੂੰ ਇਹ ਤਰੀਕੇ ਸਿਖਾਉਂਦਾ ਹਾਂ। 1 ਥੱਸਲੁਨੀਕੀਆਂ 3:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਅਤੇ ਅਸੀਂ ਆਪਣੇ ਭਰਾ ਤਿਮੋਥਿਉਸ+ ਨੂੰ ਤੁਹਾਡੇ ਕੋਲ ਘੱਲਿਆ ਜੋ ਮਸੀਹ ਦੀ ਖ਼ੁਸ਼ ਖ਼ਬਰੀ ਸੁਣਾਉਣ ਵਾਲਾ ਪਰਮੇਸ਼ੁਰ ਦਾ ਸੇਵਕ* ਹੈ। ਅਸੀਂ ਉਸ ਨੂੰ ਤੁਹਾਡੀ ਨਿਹਚਾ ਪੱਕੀ ਕਰਨ ਅਤੇ ਤੁਹਾਨੂੰ ਦਿਲਾਸਾ ਦੇਣ ਲਈ ਘੱਲਿਆ 1 ਤਿਮੋਥਿਉਸ 1:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਅਤੇ ਮਸੀਹੀ ਰਾਹ ਉੱਤੇ ਚੱਲ ਰਹੇ ਆਪਣੇ ਸੱਚੇ ਬੇਟੇ ਤਿਮੋਥਿਉਸ*+ ਨੂੰ ਇਹ ਚਿੱਠੀ ਲਿਖ ਰਿਹਾ ਹਾਂ: ਪਿਤਾ ਪਰਮੇਸ਼ੁਰ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਤੈਨੂੰ ਅਪਾਰ ਕਿਰਪਾ, ਦਇਆ ਤੇ ਸ਼ਾਂਤੀ ਬਖ਼ਸ਼ਣ।
22 ਇਸ ਲਈ ਉਸ ਨੇ ਤਿਮੋਥਿਉਸ+ ਤੇ ਅਰਾਸਤੁਸ+ ਨੂੰ ਜਿਹੜੇ ਉਸ ਦੀ ਸੇਵਾ ਕਰਦੇ ਸਨ, ਮਕਦੂਨੀਆ ਨੂੰ ਘੱਲ ਦਿੱਤਾ, ਪਰ ਉਹ ਆਪ ਏਸ਼ੀਆ ਜ਼ਿਲ੍ਹੇ ਵਿਚ ਕੁਝ ਸਮਾਂ ਰਿਹਾ।
17 ਇਸੇ ਕਰਕੇ ਮੈਂ ਤਿਮੋਥਿਉਸ ਨੂੰ ਤੁਹਾਡੇ ਕੋਲ ਘੱਲ ਰਿਹਾ ਹਾਂ ਕਿਉਂਕਿ ਮਸੀਹ ਦੀ ਸੇਵਾ ਵਿਚ ਉਹ ਮੇਰਾ ਪਿਆਰਾ ਤੇ ਵਫ਼ਾਦਾਰ ਬੱਚਾ ਹੈ। ਉਹ ਤੁਹਾਨੂੰ ਮੇਰੇ ਕੰਮ ਕਰਨ ਦੇ ਸਾਰੇ ਤਰੀਕੇ ਯਾਦ ਕਰਾਵੇਗਾ ਜਿਹੜੇ ਮੈਂ ਮਸੀਹ ਯਿਸੂ ਦੀ ਸੇਵਾ ਕਰਦੇ ਹੋਏ ਵਰਤਦਾ ਹਾਂ,+ ਜਿਵੇਂ ਮੈਂ ਹਰ ਜਗ੍ਹਾ ਸਾਰੀਆਂ ਮੰਡਲੀਆਂ ਨੂੰ ਇਹ ਤਰੀਕੇ ਸਿਖਾਉਂਦਾ ਹਾਂ।
2 ਅਤੇ ਅਸੀਂ ਆਪਣੇ ਭਰਾ ਤਿਮੋਥਿਉਸ+ ਨੂੰ ਤੁਹਾਡੇ ਕੋਲ ਘੱਲਿਆ ਜੋ ਮਸੀਹ ਦੀ ਖ਼ੁਸ਼ ਖ਼ਬਰੀ ਸੁਣਾਉਣ ਵਾਲਾ ਪਰਮੇਸ਼ੁਰ ਦਾ ਸੇਵਕ* ਹੈ। ਅਸੀਂ ਉਸ ਨੂੰ ਤੁਹਾਡੀ ਨਿਹਚਾ ਪੱਕੀ ਕਰਨ ਅਤੇ ਤੁਹਾਨੂੰ ਦਿਲਾਸਾ ਦੇਣ ਲਈ ਘੱਲਿਆ
2 ਅਤੇ ਮਸੀਹੀ ਰਾਹ ਉੱਤੇ ਚੱਲ ਰਹੇ ਆਪਣੇ ਸੱਚੇ ਬੇਟੇ ਤਿਮੋਥਿਉਸ*+ ਨੂੰ ਇਹ ਚਿੱਠੀ ਲਿਖ ਰਿਹਾ ਹਾਂ: ਪਿਤਾ ਪਰਮੇਸ਼ੁਰ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਤੈਨੂੰ ਅਪਾਰ ਕਿਰਪਾ, ਦਇਆ ਤੇ ਸ਼ਾਂਤੀ ਬਖ਼ਸ਼ਣ।