ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯੂਹੰਨਾ 19:10, 11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਇਸ ਲਈ ਪਿਲਾਤੁਸ ਨੇ ਉਸ ਨੂੰ ਕਿਹਾ: “ਤੂੰ ਮੇਰੀ ਗੱਲ ਦਾ ਜਵਾਬ ਕਿਉਂ ਨਹੀਂ ਦਿੰਦਾ? ਕੀ ਤੈਨੂੰ ਪਤਾ ਨਹੀਂ ਕਿ ਮੇਰੇ ਕੋਲ ਤੈਨੂੰ ਛੱਡਣ ਦਾ ਅਧਿਕਾਰ ਹੈ ਅਤੇ ਮੇਰੇ ਕੋਲ ਤੈਨੂੰ ਸੂਲ਼ੀ ʼਤੇ ਟੰਗਣ ਦਾ ਵੀ ਅਧਿਕਾਰ ਹੈ?” 11 ਯਿਸੂ ਨੇ ਉਸ ਨੂੰ ਜਵਾਬ ਦਿੱਤਾ: “ਜੇ ਤੈਨੂੰ ਇਹ ਅਧਿਕਾਰ ਪਰਮੇਸ਼ੁਰ ਤੋਂ ਨਾ ਮਿਲਿਆ ਹੁੰਦਾ, ਤਾਂ ਤੈਨੂੰ ਮੇਰੇ ਉੱਤੇ ਕੋਈ ਅਧਿਕਾਰ ਨਾ ਹੁੰਦਾ। ਇਸੇ ਕਰਕੇ ਜਿਸ ਆਦਮੀ ਨੇ ਮੈਨੂੰ ਤੇਰੇ ਹਵਾਲੇ ਕੀਤਾ ਹੈ, ਉਹ ਆਦਮੀ ਤੇਰੇ ਨਾਲੋਂ ਜ਼ਿਆਦਾ ਪਾਪੀ ਹੈ।”

  • ਰਸੂਲਾਂ ਦੇ ਕੰਮ 4:27, 28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 ਇਹ ਸਭ ਗੱਲਾਂ ਉਦੋਂ ਪੂਰੀਆਂ ਹੋਈਆਂ ਜਦੋਂ ਹੇਰੋਦੇਸ, ਪੁੰਤੀਅਸ ਪਿਲਾਤੁਸ,+ ਗ਼ੈਰ-ਯਹੂਦੀ ਕੌਮਾਂ ਅਤੇ ਇਜ਼ਰਾਈਲ ਦੇ ਲੋਕ ਤੇਰੇ ਚੁਣੇ ਹੋਏ ਪਵਿੱਤਰ ਸੇਵਕ ਯਿਸੂ ਦੇ ਖ਼ਿਲਾਫ਼ ਇਸ ਸ਼ਹਿਰ ਵਿਚ ਇਕੱਠੇ ਹੋਏ ਸਨ+ 28 ਤਾਂਕਿ ਉਹ ਉਹੀ ਕੁਝ ਕਰਨ ਜੋ ਤੂੰ ਆਪਣੀ ਤਾਕਤ* ਅਤੇ ਇੱਛਾ ਨਾਲ ਪਹਿਲਾਂ ਹੀ ਤੈਅ ਕੀਤਾ ਹੋਇਆ ਸੀ।+

  • 1 ਪਤਰਸ 1:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਇਹ ਸੱਚ ਹੈ ਕਿ ਦੁਨੀਆਂ ਦੀ ਨੀਂਹ* ਰੱਖਣ ਤੋਂ ਪਹਿਲਾਂ ਹੀ ਉਸ ਨੂੰ ਚੁਣਿਆ ਗਿਆ ਸੀ,+ ਪਰ ਤੁਹਾਡੀ ਖ਼ਾਤਰ ਉਸ ਨੂੰ ਇਸ ਸਮੇਂ ਦੇ ਅੰਤ ਵਿਚ ਪ੍ਰਗਟ ਕੀਤਾ ਗਿਆ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ