ਯੂਹੰਨਾ 3:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 “ਕਿਉਂਕਿ ਪਰਮੇਸ਼ੁਰ ਨੇ ਦੁਨੀਆਂ ਨਾਲ ਇੰਨਾ ਪਿਆਰ ਕੀਤਾ ਕਿ ਉਸ ਨੇ ਲੋਕਾਂ ਦੀ ਖ਼ਾਤਰ ਆਪਣਾ ਇਕਲੌਤਾ ਪੁੱਤਰ ਵਾਰ ਦਿੱਤਾ+ ਤਾਂਕਿ ਜਿਹੜਾ ਵੀ ਉਸ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਹ ਨਾਸ਼ ਨਾ ਹੋਵੇ, ਸਗੋਂ ਹਮੇਸ਼ਾ ਦੀ ਜ਼ਿੰਦਗੀ ਪਾਵੇ।+ ਯੂਹੰਨਾ 6:47 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 47 ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ, ਜਿਹੜਾ ਵੀ ਮੇਰੇ ਉੱਤੇ ਵਿਸ਼ਵਾਸ ਕਰਦਾ ਹੈ, ਉਹ ਹਮੇਸ਼ਾ ਦੀ ਜ਼ਿੰਦਗੀ ਪਾਵੇਗਾ।+
16 “ਕਿਉਂਕਿ ਪਰਮੇਸ਼ੁਰ ਨੇ ਦੁਨੀਆਂ ਨਾਲ ਇੰਨਾ ਪਿਆਰ ਕੀਤਾ ਕਿ ਉਸ ਨੇ ਲੋਕਾਂ ਦੀ ਖ਼ਾਤਰ ਆਪਣਾ ਇਕਲੌਤਾ ਪੁੱਤਰ ਵਾਰ ਦਿੱਤਾ+ ਤਾਂਕਿ ਜਿਹੜਾ ਵੀ ਉਸ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਹ ਨਾਸ਼ ਨਾ ਹੋਵੇ, ਸਗੋਂ ਹਮੇਸ਼ਾ ਦੀ ਜ਼ਿੰਦਗੀ ਪਾਵੇ।+