ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਰਸੂਲਾਂ ਦੇ ਕੰਮ 9:19, 20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਅਤੇ ਖਾਧਾ-ਪੀਤਾ ਅਤੇ ਉਸ ਵਿਚ ਜਾਨ ਆਈ।

      ਸੌਲੁਸ ਦਮਿਸਕ ਵਿਚ ਕੁਝ ਦਿਨ ਚੇਲਿਆਂ ਨਾਲ ਰਿਹਾ+ 20 ਅਤੇ ਉਸ ਨੇ ਤੁਰੰਤ ਸਭਾ ਘਰਾਂ ਵਿਚ ਯਿਸੂ ਬਾਰੇ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਕਿ ਉਹੀ ਪਰਮੇਸ਼ੁਰ ਦਾ ਪੁੱਤਰ ਹੈ।

  • ਰਸੂਲਾਂ ਦੇ ਕੰਮ 13:13, 14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਫਿਰ ਪੌਲੁਸ ਅਤੇ ਉਸ ਦੇ ਸਾਥੀ ਸਮੁੰਦਰੀ ਜਹਾਜ਼ ਵਿਚ ਬੈਠ ਕੇ ਪਾਫੁਸ ਤੋਂ ਪਮਫੀਲੀਆ ਦੇ ਸ਼ਹਿਰ ਪਰਗਾ ਆ ਗਏ। ਪਰ ਯੂਹੰਨਾ+ ਉਨ੍ਹਾਂ ਨੂੰ ਛੱਡ ਕੇ ਯਰੂਸ਼ਲਮ ਵਾਪਸ ਚਲਾ ਗਿਆ।+ 14 ਪਰ ਉਹ ਪਰਗਾ ਤੋਂ ਪਸੀਦੀਆ ਦੇ ਸ਼ਹਿਰ ਅੰਤਾਕੀਆ ਵਿਚ ਆ ਗਏ। ਸਬਤ ਦੇ ਦਿਨ ਉਹ ਸਭਾ ਘਰ ਵਿਚ+ ਜਾ ਕੇ ਬੈਠ ਗਏ।

  • ਰਸੂਲਾਂ ਦੇ ਕੰਮ 14:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਇਕੁਨਿਉਮ ਵਿਚ ਆ ਕੇ ਪੌਲੁਸ ਅਤੇ ਬਰਨਾਬਾਸ ਯਹੂਦੀਆਂ ਦੇ ਸਭਾ ਘਰ ਵਿਚ ਗਏ ਅਤੇ ਉਨ੍ਹਾਂ ਨੇ ਇੰਨੇ ਵਧੀਆ ਢੰਗ ਨਾਲ ਗੱਲ ਕੀਤੀ ਕਿ ਬਹੁਤ ਸਾਰੇ ਯਹੂਦੀ ਅਤੇ ਯੂਨਾਨੀ* ਨਿਹਚਾ ਕਰਨ ਲੱਗ ਪਏ।

  • ਰਸੂਲਾਂ ਦੇ ਕੰਮ 18:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਉਹ ਹਰ ਸਬਤ ਦੇ ਦਿਨ+ ਸਭਾ ਘਰ+ ਵਿਚ ਭਾਸ਼ਣ ਦਿੰਦਾ ਹੁੰਦਾ ਸੀ* ਅਤੇ ਯਹੂਦੀਆਂ ਅਤੇ ਯੂਨਾਨੀਆਂ ਨੂੰ ਕਾਇਲ ਕਰ ਲੈਂਦਾ ਸੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ