ਜ਼ਬੂਰ 22:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਮੈਨੂੰ ਦੇਖਣ ਵਾਲੇ ਮੇਰਾ ਮਜ਼ਾਕ ਉਡਾਉਂਦੇ ਹਨ;+ਉਹ ਮੈਨੂੰ ਤਾਅਨੇ ਮਾਰਦੇ ਹਨ ਅਤੇ ਮਖੌਲ ਵਿਚ ਆਪਣਾ ਸਿਰ ਹਿਲਾ ਕੇ+ ਕਹਿੰਦੇ ਹਨ: ਜ਼ਬੂਰ 34:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਉਹ ਉਸ ਦੀਆਂ ਸਾਰੀਆਂ ਹੱਡੀਆਂ ਦੀ ਰਖਵਾਲੀ ਕਰਦਾ ਹੈ;ਉਸ ਦੀ ਇਕ ਵੀ ਹੱਡੀ ਤੋੜੀ ਨਹੀਂ ਗਈ।+ ਜ਼ਬੂਰ 69:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਪਰ ਉਨ੍ਹਾਂ ਨੇ ਮੈਨੂੰ ਭੋਜਨ ਦੀ ਜਗ੍ਹਾ ਜ਼ਹਿਰ* ਦਿੱਤਾ,+ਉਨ੍ਹਾਂ ਨੇ ਮੈਨੂੰ ਪਿਆਸ ਬੁਝਾਉਣ ਲਈ ਸਿਰਕਾ ਦਿੱਤਾ।+ ਜ਼ਬੂਰ 118:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਨਿਕੰਮਾ ਕਿਹਾ,*ਉਹੀ ਕੋਨੇ ਦਾ ਮੁੱਖ ਪੱਥਰ* ਬਣ ਗਿਆ ਹੈ।+ ਯਸਾਯਾਹ 50:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਮੈਂ ਮਾਰਨ ਵਾਲਿਆਂ ਵੱਲ ਆਪਣੀ ਪਿੱਠ ਕੀਤੀਅਤੇ ਆਪਣੀਆਂ ਗੱਲ੍ਹਾਂ ਦਾੜ੍ਹੀ ਪੁੱਟਣ ਵਾਲਿਆਂ ਵੱਲ ਕੀਤੀਆਂ। ਬੇਇੱਜ਼ਤੀ ਹੋਣ ਤੇ ਅਤੇ ਥੁੱਕੇ ਜਾਣ ਤੇ ਮੈਂ ਆਪਣਾ ਮੂੰਹ ਨਾ ਲੁਕਾਇਆ।+ ਯਸਾਯਾਹ 53:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਲੋਕਾਂ ਨੇ ਉਸ ਨੂੰ ਤੁੱਛ ਸਮਝਿਆ ਤੇ ਉਸ ਨੂੰ ਨਜ਼ਰਅੰਦਾਜ਼ ਕੀਤਾ,+ਉਹ ਚੰਗੀ ਤਰ੍ਹਾਂ ਜਾਣਦਾ ਸੀ ਕਿ ਦਰਦ ਕੀ ਹੁੰਦਾ ਅਤੇ ਬੀਮਾਰੀ ਕੀ ਹੁੰਦੀ ਹੈ। ਉਸ ਦਾ ਚਿਹਰਾ ਮਾਨੋ ਸਾਡੇ ਤੋਂ ਲੁਕਿਆ ਹੋਇਆ ਸੀ।* ਉਸ ਨੂੰ ਤੁੱਛ ਸਮਝਿਆ ਗਿਆ ਤੇ ਅਸੀਂ ਉਸ ਨੂੰ ਨਿਕੰਮਾ ਕਿਹਾ।+ ਯਸਾਯਾਹ 53:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਪਰ ਉਹ ਸਾਡੇ ਅਪਰਾਧਾਂ ਕਰਕੇ ਵਿੰਨ੍ਹਿਆ ਗਿਆ;+ਉਸ ਨੂੰ ਸਾਡੇ ਗੁਨਾਹਾਂ ਕਰਕੇ ਕੁਚਲਿਆ ਗਿਆ।+ ਸਾਡੀ ਸ਼ਾਂਤੀ ਲਈ ਉਸ ਨੇ ਸਜ਼ਾ ਭੁਗਤੀ+ਅਤੇ ਉਸ ਦੇ ਜ਼ਖ਼ਮਾਂ ਕਰਕੇ ਅਸੀਂ ਚੰਗੇ ਕੀਤੇ ਗਏ।+
7 ਮੈਨੂੰ ਦੇਖਣ ਵਾਲੇ ਮੇਰਾ ਮਜ਼ਾਕ ਉਡਾਉਂਦੇ ਹਨ;+ਉਹ ਮੈਨੂੰ ਤਾਅਨੇ ਮਾਰਦੇ ਹਨ ਅਤੇ ਮਖੌਲ ਵਿਚ ਆਪਣਾ ਸਿਰ ਹਿਲਾ ਕੇ+ ਕਹਿੰਦੇ ਹਨ:
6 ਮੈਂ ਮਾਰਨ ਵਾਲਿਆਂ ਵੱਲ ਆਪਣੀ ਪਿੱਠ ਕੀਤੀਅਤੇ ਆਪਣੀਆਂ ਗੱਲ੍ਹਾਂ ਦਾੜ੍ਹੀ ਪੁੱਟਣ ਵਾਲਿਆਂ ਵੱਲ ਕੀਤੀਆਂ। ਬੇਇੱਜ਼ਤੀ ਹੋਣ ਤੇ ਅਤੇ ਥੁੱਕੇ ਜਾਣ ਤੇ ਮੈਂ ਆਪਣਾ ਮੂੰਹ ਨਾ ਲੁਕਾਇਆ।+
3 ਲੋਕਾਂ ਨੇ ਉਸ ਨੂੰ ਤੁੱਛ ਸਮਝਿਆ ਤੇ ਉਸ ਨੂੰ ਨਜ਼ਰਅੰਦਾਜ਼ ਕੀਤਾ,+ਉਹ ਚੰਗੀ ਤਰ੍ਹਾਂ ਜਾਣਦਾ ਸੀ ਕਿ ਦਰਦ ਕੀ ਹੁੰਦਾ ਅਤੇ ਬੀਮਾਰੀ ਕੀ ਹੁੰਦੀ ਹੈ। ਉਸ ਦਾ ਚਿਹਰਾ ਮਾਨੋ ਸਾਡੇ ਤੋਂ ਲੁਕਿਆ ਹੋਇਆ ਸੀ।* ਉਸ ਨੂੰ ਤੁੱਛ ਸਮਝਿਆ ਗਿਆ ਤੇ ਅਸੀਂ ਉਸ ਨੂੰ ਨਿਕੰਮਾ ਕਿਹਾ।+
5 ਪਰ ਉਹ ਸਾਡੇ ਅਪਰਾਧਾਂ ਕਰਕੇ ਵਿੰਨ੍ਹਿਆ ਗਿਆ;+ਉਸ ਨੂੰ ਸਾਡੇ ਗੁਨਾਹਾਂ ਕਰਕੇ ਕੁਚਲਿਆ ਗਿਆ।+ ਸਾਡੀ ਸ਼ਾਂਤੀ ਲਈ ਉਸ ਨੇ ਸਜ਼ਾ ਭੁਗਤੀ+ਅਤੇ ਉਸ ਦੇ ਜ਼ਖ਼ਮਾਂ ਕਰਕੇ ਅਸੀਂ ਚੰਗੇ ਕੀਤੇ ਗਏ।+