ਜ਼ਬੂਰ 16:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਕਿਉਂਕਿ ਤੂੰ ਮੈਨੂੰ ਕਬਰ* ਵਿਚ ਨਹੀਂ ਛੱਡੇਂਗਾ।+ ਤੂੰ ਆਪਣੇ ਵਫ਼ਾਦਾਰ ਸੇਵਕ ਨੂੰ ਟੋਏ ਦਾ ਮੂੰਹ ਨਹੀਂ ਦੇਖਣ ਦੇਵੇਂਗਾ।*+ ਲੂਕਾ 24:45, 46 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 45 ਫਿਰ ਉਸ ਨੇ ਧਰਮ-ਗ੍ਰੰਥ ਦਾ ਮਤਲਬ ਸਮਝਣ ਲਈ ਉਨ੍ਹਾਂ ਦੇ ਮਨ ਪੂਰੀ ਤਰ੍ਹਾਂ ਖੋਲ੍ਹ ਦਿੱਤੇ+ 46 ਅਤੇ ਉਨ੍ਹਾਂ ਨੂੰ ਕਿਹਾ: “ਇਹ ਲਿਖਿਆ ਹੋਇਆ ਹੈ: ਮਸੀਹ ਦੁੱਖ ਝੱਲੇਗਾ ਅਤੇ ਤੀਸਰੇ ਦਿਨ ਮਰੇ ਹੋਇਆਂ ਵਿੱਚੋਂ ਦੁਬਾਰਾ ਜੀਉਂਦਾ ਹੋ ਜਾਵੇਗਾ+
10 ਕਿਉਂਕਿ ਤੂੰ ਮੈਨੂੰ ਕਬਰ* ਵਿਚ ਨਹੀਂ ਛੱਡੇਂਗਾ।+ ਤੂੰ ਆਪਣੇ ਵਫ਼ਾਦਾਰ ਸੇਵਕ ਨੂੰ ਟੋਏ ਦਾ ਮੂੰਹ ਨਹੀਂ ਦੇਖਣ ਦੇਵੇਂਗਾ।*+
45 ਫਿਰ ਉਸ ਨੇ ਧਰਮ-ਗ੍ਰੰਥ ਦਾ ਮਤਲਬ ਸਮਝਣ ਲਈ ਉਨ੍ਹਾਂ ਦੇ ਮਨ ਪੂਰੀ ਤਰ੍ਹਾਂ ਖੋਲ੍ਹ ਦਿੱਤੇ+ 46 ਅਤੇ ਉਨ੍ਹਾਂ ਨੂੰ ਕਿਹਾ: “ਇਹ ਲਿਖਿਆ ਹੋਇਆ ਹੈ: ਮਸੀਹ ਦੁੱਖ ਝੱਲੇਗਾ ਅਤੇ ਤੀਸਰੇ ਦਿਨ ਮਰੇ ਹੋਇਆਂ ਵਿੱਚੋਂ ਦੁਬਾਰਾ ਜੀਉਂਦਾ ਹੋ ਜਾਵੇਗਾ+