-
ਜ਼ਬੂਰ 16:8-11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਮੈਂ ਯਹੋਵਾਹ ਨੂੰ ਹਮੇਸ਼ਾ ਆਪਣੇ ਸਾਮ੍ਹਣੇ ਰੱਖਦਾ ਹਾਂ।+
ਉਹ ਮੇਰੇ ਸੱਜੇ ਹੱਥ ਹੈ, ਇਸ ਕਰਕੇ ਮੈਨੂੰ ਕਦੇ ਹਿਲਾਇਆ ਨਹੀਂ ਜਾ ਸਕਦਾ।*+
9 ਇਸ ਲਈ ਮੇਰਾ ਦਿਲ ਖ਼ੁਸ਼ ਹੈ ਅਤੇ ਮੇਰਾ ਤਨ-ਮਨ* ਖਿੜਿਆ ਹੋਇਆ ਹੈ।
ਅਤੇ ਮੈਂ* ਸੁਰੱਖਿਅਤ ਵੱਸਦਾ ਹਾਂ।
10 ਕਿਉਂਕਿ ਤੂੰ ਮੈਨੂੰ ਕਬਰ* ਵਿਚ ਨਹੀਂ ਛੱਡੇਂਗਾ।+
ਤੂੰ ਆਪਣੇ ਵਫ਼ਾਦਾਰ ਸੇਵਕ ਨੂੰ ਟੋਏ ਦਾ ਮੂੰਹ ਨਹੀਂ ਦੇਖਣ ਦੇਵੇਂਗਾ।*+
11 ਤੂੰ ਮੈਨੂੰ ਜ਼ਿੰਦਗੀ ਦਾ ਰਾਹ ਦਿਖਾਉਂਦਾ ਹੈਂ।+
-