ਰਸੂਲਾਂ ਦੇ ਕੰਮ 17:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਪੌਲੁਸ ਆਪਣੀ ਰੀਤ ਅਨੁਸਾਰ+ ਸਭਾ ਘਰ ਵਿਚ ਉਨ੍ਹਾਂ ਕੋਲ ਗਿਆ ਅਤੇ ਉਸ ਨੇ ਲਗਾਤਾਰ ਤਿੰਨ ਹਫ਼ਤੇ ਸਬਤ ਦੇ ਦਿਨ ਯਹੂਦੀਆਂ ਨਾਲ ਧਰਮ-ਗ੍ਰੰਥ ਵਿੱਚੋਂ ਦਲੀਲਾਂ ਦੇ ਕੇ ਚਰਚਾ ਕੀਤੀ+
2 ਪੌਲੁਸ ਆਪਣੀ ਰੀਤ ਅਨੁਸਾਰ+ ਸਭਾ ਘਰ ਵਿਚ ਉਨ੍ਹਾਂ ਕੋਲ ਗਿਆ ਅਤੇ ਉਸ ਨੇ ਲਗਾਤਾਰ ਤਿੰਨ ਹਫ਼ਤੇ ਸਬਤ ਦੇ ਦਿਨ ਯਹੂਦੀਆਂ ਨਾਲ ਧਰਮ-ਗ੍ਰੰਥ ਵਿੱਚੋਂ ਦਲੀਲਾਂ ਦੇ ਕੇ ਚਰਚਾ ਕੀਤੀ+