ਰਸੂਲਾਂ ਦੇ ਕੰਮ 8:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਜਦੋਂ ਯਰੂਸ਼ਲਮ ਵਿਚ ਰਸੂਲਾਂ ਨੇ ਸੁਣਿਆ ਕਿ ਸਾਮਰਿਯਾ ਦੇ ਲੋਕ ਪਰਮੇਸ਼ੁਰ ਦੇ ਬਚਨ ਨੂੰ ਮੰਨਣ ਲੱਗ ਪਏ ਸਨ,+ ਤਾਂ ਰਸੂਲਾਂ ਨੇ ਪਤਰਸ ਅਤੇ ਯੂਹੰਨਾ ਨੂੰ ਉਨ੍ਹਾਂ ਕੋਲ ਘੱਲਿਆ। ਰਸੂਲਾਂ ਦੇ ਕੰਮ 8:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਫਿਰ ਪਤਰਸ ਅਤੇ ਯੂਹੰਨਾ ਨੇ ਉਨ੍ਹਾਂ ਉੱਤੇ ਆਪਣੇ ਹੱਥ ਰੱਖੇ+ ਅਤੇ ਉਨ੍ਹਾਂ ਨੂੰ ਪਵਿੱਤਰ ਸ਼ਕਤੀ ਮਿਲਣ ਲੱਗੀ।
14 ਜਦੋਂ ਯਰੂਸ਼ਲਮ ਵਿਚ ਰਸੂਲਾਂ ਨੇ ਸੁਣਿਆ ਕਿ ਸਾਮਰਿਯਾ ਦੇ ਲੋਕ ਪਰਮੇਸ਼ੁਰ ਦੇ ਬਚਨ ਨੂੰ ਮੰਨਣ ਲੱਗ ਪਏ ਸਨ,+ ਤਾਂ ਰਸੂਲਾਂ ਨੇ ਪਤਰਸ ਅਤੇ ਯੂਹੰਨਾ ਨੂੰ ਉਨ੍ਹਾਂ ਕੋਲ ਘੱਲਿਆ।