ਲੂਕਾ 24:46-48 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 46 ਅਤੇ ਉਨ੍ਹਾਂ ਨੂੰ ਕਿਹਾ: “ਇਹ ਲਿਖਿਆ ਹੋਇਆ ਹੈ: ਮਸੀਹ ਦੁੱਖ ਝੱਲੇਗਾ ਅਤੇ ਤੀਸਰੇ ਦਿਨ ਮਰੇ ਹੋਇਆਂ ਵਿੱਚੋਂ ਦੁਬਾਰਾ ਜੀਉਂਦਾ ਹੋ ਜਾਵੇਗਾ+ 47 ਅਤੇ ਯਰੂਸ਼ਲਮ ਤੋਂ ਸ਼ੁਰੂ ਕਰ ਕੇ ਸਾਰੀਆਂ ਕੌਮਾਂ+ ਵਿਚ ਉਸ ਦੇ ਨਾਂ ʼਤੇ ਇਹ ਸੰਦੇਸ਼ ਦਿੱਤਾ ਜਾਵੇਗਾ ਕਿ ਪਾਪਾਂ ਦੀ ਮਾਫ਼ੀ ਪਾਉਣ ਲਈ ਤੋਬਾ ਕੀਤੀ ਜਾਵੇ।+ 48 ਤੁਸੀਂ ਇਨ੍ਹਾਂ ਗੱਲਾਂ ਦੀ ਗਵਾਹੀ ਦੇਣੀ ਹੈ।+ ਰਸੂਲਾਂ ਦੇ ਕੰਮ 1:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਪਰ ਜਦੋਂ ਪਵਿੱਤਰ ਸ਼ਕਤੀ* ਤੁਹਾਡੇ ਉੱਤੇ ਆਵੇਗੀ, ਤਾਂ ਤੁਹਾਨੂੰ ਤਾਕਤ ਮਿਲੇਗੀ+ ਅਤੇ ਤੁਸੀਂ ਯਰੂਸ਼ਲਮ,+ ਪੂਰੇ ਯਹੂਦਿਯਾ, ਸਾਮਰਿਯਾ+ ਅਤੇ ਧਰਤੀ ਦੇ ਕੋਨੇ-ਕੋਨੇ ਵਿਚ+ ਮੇਰੇ ਬਾਰੇ ਗਵਾਹੀ ਦਿਓਗੇ।”+ ਰਸੂਲਾਂ ਦੇ ਕੰਮ 3:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਜਦ ਕਿ ਤੁਸੀਂ ਉਸ ਜੀਵਨ ਦੇਣ ਵਾਲੇ ਮੁੱਖ ਆਗੂ ਨੂੰ ਮਾਰ ਸੁੱਟਿਆ।+ ਪਰ ਪਰਮੇਸ਼ੁਰ ਨੇ ਉਸ ਨੂੰ ਮਰੇ ਹੋਇਆਂ ਵਿੱਚੋਂ ਜੀਉਂਦਾ ਕੀਤਾ ਅਤੇ ਅਸੀਂ ਇਸ ਗੱਲ ਦੇ ਗਵਾਹ ਹਾਂ।+
46 ਅਤੇ ਉਨ੍ਹਾਂ ਨੂੰ ਕਿਹਾ: “ਇਹ ਲਿਖਿਆ ਹੋਇਆ ਹੈ: ਮਸੀਹ ਦੁੱਖ ਝੱਲੇਗਾ ਅਤੇ ਤੀਸਰੇ ਦਿਨ ਮਰੇ ਹੋਇਆਂ ਵਿੱਚੋਂ ਦੁਬਾਰਾ ਜੀਉਂਦਾ ਹੋ ਜਾਵੇਗਾ+ 47 ਅਤੇ ਯਰੂਸ਼ਲਮ ਤੋਂ ਸ਼ੁਰੂ ਕਰ ਕੇ ਸਾਰੀਆਂ ਕੌਮਾਂ+ ਵਿਚ ਉਸ ਦੇ ਨਾਂ ʼਤੇ ਇਹ ਸੰਦੇਸ਼ ਦਿੱਤਾ ਜਾਵੇਗਾ ਕਿ ਪਾਪਾਂ ਦੀ ਮਾਫ਼ੀ ਪਾਉਣ ਲਈ ਤੋਬਾ ਕੀਤੀ ਜਾਵੇ।+ 48 ਤੁਸੀਂ ਇਨ੍ਹਾਂ ਗੱਲਾਂ ਦੀ ਗਵਾਹੀ ਦੇਣੀ ਹੈ।+
8 ਪਰ ਜਦੋਂ ਪਵਿੱਤਰ ਸ਼ਕਤੀ* ਤੁਹਾਡੇ ਉੱਤੇ ਆਵੇਗੀ, ਤਾਂ ਤੁਹਾਨੂੰ ਤਾਕਤ ਮਿਲੇਗੀ+ ਅਤੇ ਤੁਸੀਂ ਯਰੂਸ਼ਲਮ,+ ਪੂਰੇ ਯਹੂਦਿਯਾ, ਸਾਮਰਿਯਾ+ ਅਤੇ ਧਰਤੀ ਦੇ ਕੋਨੇ-ਕੋਨੇ ਵਿਚ+ ਮੇਰੇ ਬਾਰੇ ਗਵਾਹੀ ਦਿਓਗੇ।”+
15 ਜਦ ਕਿ ਤੁਸੀਂ ਉਸ ਜੀਵਨ ਦੇਣ ਵਾਲੇ ਮੁੱਖ ਆਗੂ ਨੂੰ ਮਾਰ ਸੁੱਟਿਆ।+ ਪਰ ਪਰਮੇਸ਼ੁਰ ਨੇ ਉਸ ਨੂੰ ਮਰੇ ਹੋਇਆਂ ਵਿੱਚੋਂ ਜੀਉਂਦਾ ਕੀਤਾ ਅਤੇ ਅਸੀਂ ਇਸ ਗੱਲ ਦੇ ਗਵਾਹ ਹਾਂ।+