ਰਸੂਲਾਂ ਦੇ ਕੰਮ 9:15, 16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਪਰ ਪ੍ਰਭੂ ਨੇ ਉਸ ਨੂੰ ਕਿਹਾ: “ਤੂੰ ਉੱਥੇ ਜਾਹ ਕਿਉਂਕਿ ਉਸ ਆਦਮੀ ਨੂੰ ਮੈਂ ਚੁਣਿਆ ਹੈ*+ ਤਾਂਕਿ ਉਸ ਦੇ ਜ਼ਰੀਏ ਮੇਰਾ ਨਾਂ ਗ਼ੈਰ-ਯਹੂਦੀ ਲੋਕਾਂ,+ ਰਾਜਿਆਂ+ ਅਤੇ ਇਜ਼ਰਾਈਲੀ ਲੋਕਾਂ ਤਕ ਪਹੁੰਚੇ। 16 ਮੈਂ ਉਸ ਨੂੰ ਸਾਫ਼-ਸਾਫ਼ ਦੱਸਾਂਗਾ ਕਿ ਉਸ ਨੂੰ ਮੇਰੇ ਨਾਂ ਦੀ ਖ਼ਾਤਰ ਕਿੰਨੀਆਂ ਮੁਸੀਬਤਾਂ ਦਾ ਸਾਮ੍ਹਣਾ ਕਰਨਾ ਪਵੇਗਾ।”+ ਰਸੂਲਾਂ ਦੇ ਕੰਮ 21:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਅਸੀਂ ਉੱਥੇ ਚੇਲਿਆਂ ਦੀ ਭਾਲ ਕੀਤੀ ਤੇ ਉਨ੍ਹਾਂ ਦੇ ਮਿਲ ਜਾਣ ਤੇ ਅਸੀਂ ਉਨ੍ਹਾਂ ਨਾਲ ਸੱਤ ਦਿਨ ਰਹੇ। ਪਰ ਪਵਿੱਤਰ ਸ਼ਕਤੀ ਰਾਹੀਂ ਪਤਾ ਲੱਗਣ ਤੇ ਚੇਲਿਆਂ ਨੇ ਪੌਲੁਸ ਨੂੰ ਵਾਰ-ਵਾਰ ਕਿਹਾ ਕਿ ਉਹ ਯਰੂਸ਼ਲਮ ਨਾ ਜਾਵੇ।+ ਰਸੂਲਾਂ ਦੇ ਕੰਮ 21:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਉਸ ਨੇ ਸਾਡੇ ਕੋਲ ਆ ਕੇ ਪੌਲੁਸ ਦਾ ਕਮਰਬੰਦ ਲਿਆ ਅਤੇ ਆਪਣੇ ਹੱਥ-ਪੈਰ ਬੰਨ੍ਹ ਕੇ ਕਿਹਾ: “ਪਵਿੱਤਰ ਸ਼ਕਤੀ ਇਹ ਕਹਿੰਦੀ ਹੈ, ‘ਜਿਸ ਇਨਸਾਨ ਦਾ ਇਹ ਕਮਰਬੰਦ ਹੈ, ਉਸ ਨੂੰ ਯਹੂਦੀ ਯਰੂਸ਼ਲਮ ਵਿਚ ਇਸੇ ਤਰ੍ਹਾਂ ਬੰਨ੍ਹਣਗੇ+ ਅਤੇ ਗ਼ੈਰ-ਯਹੂਦੀ ਕੌਮਾਂ ਦੇ ਲੋਕਾਂ ਦੇ ਹਵਾਲੇ ਕਰ ਦੇਣਗੇ।’”+
15 ਪਰ ਪ੍ਰਭੂ ਨੇ ਉਸ ਨੂੰ ਕਿਹਾ: “ਤੂੰ ਉੱਥੇ ਜਾਹ ਕਿਉਂਕਿ ਉਸ ਆਦਮੀ ਨੂੰ ਮੈਂ ਚੁਣਿਆ ਹੈ*+ ਤਾਂਕਿ ਉਸ ਦੇ ਜ਼ਰੀਏ ਮੇਰਾ ਨਾਂ ਗ਼ੈਰ-ਯਹੂਦੀ ਲੋਕਾਂ,+ ਰਾਜਿਆਂ+ ਅਤੇ ਇਜ਼ਰਾਈਲੀ ਲੋਕਾਂ ਤਕ ਪਹੁੰਚੇ। 16 ਮੈਂ ਉਸ ਨੂੰ ਸਾਫ਼-ਸਾਫ਼ ਦੱਸਾਂਗਾ ਕਿ ਉਸ ਨੂੰ ਮੇਰੇ ਨਾਂ ਦੀ ਖ਼ਾਤਰ ਕਿੰਨੀਆਂ ਮੁਸੀਬਤਾਂ ਦਾ ਸਾਮ੍ਹਣਾ ਕਰਨਾ ਪਵੇਗਾ।”+
4 ਅਸੀਂ ਉੱਥੇ ਚੇਲਿਆਂ ਦੀ ਭਾਲ ਕੀਤੀ ਤੇ ਉਨ੍ਹਾਂ ਦੇ ਮਿਲ ਜਾਣ ਤੇ ਅਸੀਂ ਉਨ੍ਹਾਂ ਨਾਲ ਸੱਤ ਦਿਨ ਰਹੇ। ਪਰ ਪਵਿੱਤਰ ਸ਼ਕਤੀ ਰਾਹੀਂ ਪਤਾ ਲੱਗਣ ਤੇ ਚੇਲਿਆਂ ਨੇ ਪੌਲੁਸ ਨੂੰ ਵਾਰ-ਵਾਰ ਕਿਹਾ ਕਿ ਉਹ ਯਰੂਸ਼ਲਮ ਨਾ ਜਾਵੇ।+
11 ਉਸ ਨੇ ਸਾਡੇ ਕੋਲ ਆ ਕੇ ਪੌਲੁਸ ਦਾ ਕਮਰਬੰਦ ਲਿਆ ਅਤੇ ਆਪਣੇ ਹੱਥ-ਪੈਰ ਬੰਨ੍ਹ ਕੇ ਕਿਹਾ: “ਪਵਿੱਤਰ ਸ਼ਕਤੀ ਇਹ ਕਹਿੰਦੀ ਹੈ, ‘ਜਿਸ ਇਨਸਾਨ ਦਾ ਇਹ ਕਮਰਬੰਦ ਹੈ, ਉਸ ਨੂੰ ਯਹੂਦੀ ਯਰੂਸ਼ਲਮ ਵਿਚ ਇਸੇ ਤਰ੍ਹਾਂ ਬੰਨ੍ਹਣਗੇ+ ਅਤੇ ਗ਼ੈਰ-ਯਹੂਦੀ ਕੌਮਾਂ ਦੇ ਲੋਕਾਂ ਦੇ ਹਵਾਲੇ ਕਰ ਦੇਣਗੇ।’”+