ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯੂਹੰਨਾ 21:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਜਦੋਂ ਉਹ ਨਾਸ਼ਤਾ ਕਰ ਚੁੱਕੇ, ਤਾਂ ਯਿਸੂ ਨੇ ਸ਼ਮਊਨ ਪਤਰਸ ਨੂੰ ਪੁੱਛਿਆ: “ਹੇ ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੈਨੂੰ ਇਨ੍ਹਾਂ* ਨਾਲੋਂ ਵੀ ਜ਼ਿਆਦਾ ਪਿਆਰ ਕਰਦਾ ਹੈਂ?” ਪਤਰਸ ਨੇ ਉਸ ਨੂੰ ਜਵਾਬ ਦਿੱਤਾ: “ਹਾਂ ਪ੍ਰਭੂ, ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।” ਉਸ ਨੇ ਪਤਰਸ ਨੂੰ ਕਿਹਾ: “ਮੇਰੇ ਲੇਲਿਆਂ ਨੂੰ ਚਾਰ।”+

  • ਅਫ਼ਸੀਆਂ 4:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਉਸ ਨੇ ਮੰਡਲੀ ਨੂੰ ਕੁਝ ਆਦਮੀ ਰਸੂਲਾਂ ਵਜੋਂ,+ ਕੁਝ ਨਬੀਆਂ ਵਜੋਂ,+ ਕੁਝ ਪ੍ਰਚਾਰਕਾਂ ਵਜੋਂ,+ ਕੁਝ ਚਰਵਾਹਿਆਂ ਵਜੋਂ ਤੇ ਕੁਝ ਸਿੱਖਿਅਕਾਂ ਵਜੋਂ+ ਦਿੱਤੇ

  • 1 ਪਤਰਸ 5:2-4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਚਰਵਾਹਿਆਂ ਵਾਂਗ ਪਰਮੇਸ਼ੁਰ ਦੀਆਂ ਭੇਡਾਂ ਦੀ ਦੇਖ-ਭਾਲ ਕਰੋ+ ਜਿਨ੍ਹਾਂ ਦੀ ਜ਼ਿੰਮੇਵਾਰੀ ਤੁਹਾਨੂੰ ਸੌਂਪੀ ਗਈ ਹੈ। ਨਿਗਾਹਬਾਨ ਹੋਣ ਦੇ ਨਾਤੇ* ਆਪਣਾ ਕੰਮ ਮਜਬੂਰੀ ਨਾਲ ਨਹੀਂ, ਸਗੋਂ ਪਰਮੇਸ਼ੁਰ ਦੇ ਸਾਮ੍ਹਣੇ ਖ਼ੁਸ਼ੀ-ਖ਼ੁਸ਼ੀ ਕਰੋ+ ਅਤੇ ਬੇਈਮਾਨੀ ਨਾਲ ਕੁਝ ਹਾਸਲ ਕਰਨ ਦੇ ਲਾਲਚ ਨਾਲ ਨਹੀਂ,+ ਸਗੋਂ ਜੀ-ਜਾਨ ਨਾਲ ਕਰੋ; 3 ਨਾ ਹੀ ਉਨ੍ਹਾਂ ਉੱਤੇ ਹੁਕਮ ਚਲਾਓ ਜਿਹੜੇ ਪਰਮੇਸ਼ੁਰ ਦੀ ਅਮਾਨਤ* ਹਨ,+ ਸਗੋਂ ਭੇਡਾਂ ਲਈ ਮਿਸਾਲ ਬਣੋ।+ 4 ਜਦੋਂ ਮੁੱਖ ਚਰਵਾਹਾ+ ਪ੍ਰਗਟ ਹੋਵੇਗਾ, ਤਾਂ ਤੁਹਾਨੂੰ ਮਹਿਮਾ ਦਾ ਮੁਕਟ ਮਿਲੇਗਾ ਜਿਸ ਦੀ ਸੁੰਦਰਤਾ ਕਦੀ ਖ਼ਤਮ ਨਹੀਂ ਹੋਵੇਗੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ