ਮੱਤੀ 28:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਯਿਸੂ ਨੇ ਉਨ੍ਹਾਂ ਕੋਲ ਆ ਕੇ ਕਿਹਾ: “ਸਵਰਗ ਵਿਚ ਅਤੇ ਧਰਤੀ ਉੱਤੇ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।+ ਯੂਹੰਨਾ 3:35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 35 ਪਿਤਾ ਪੁੱਤਰ ਨਾਲ ਪਿਆਰ ਕਰਦਾ ਹੈ+ ਅਤੇ ਉਸ ਨੇ ਸਾਰਾ ਕੁਝ ਪੁੱਤਰ ਦੇ ਹੱਥਾਂ ਵਿਚ ਸੌਂਪ ਦਿੱਤਾ ਹੈ।+ ਰਸੂਲਾਂ ਦੇ ਕੰਮ 5:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਪਰਮੇਸ਼ੁਰ ਨੇ ਉਸ ਨੂੰ ਮੁੱਖ ਆਗੂ+ ਅਤੇ ਮੁਕਤੀਦਾਤੇ+ ਵਜੋਂ ਆਪਣੇ ਸੱਜੇ ਹੱਥ ਬੈਠਣ ਦਾ ਮਾਣ ਬਖ਼ਸ਼ਿਆ ਹੈ+ ਤਾਂਕਿ ਇਜ਼ਰਾਈਲ ਦੇ ਲੋਕਾਂ ਨੂੰ ਤੋਬਾ ਕਰਨ ਅਤੇ ਆਪਣੇ ਪਾਪਾਂ ਦੀ ਮਾਫ਼ੀ ਪਾਉਣ ਦਾ ਮੌਕਾ ਮਿਲੇ।+
31 ਪਰਮੇਸ਼ੁਰ ਨੇ ਉਸ ਨੂੰ ਮੁੱਖ ਆਗੂ+ ਅਤੇ ਮੁਕਤੀਦਾਤੇ+ ਵਜੋਂ ਆਪਣੇ ਸੱਜੇ ਹੱਥ ਬੈਠਣ ਦਾ ਮਾਣ ਬਖ਼ਸ਼ਿਆ ਹੈ+ ਤਾਂਕਿ ਇਜ਼ਰਾਈਲ ਦੇ ਲੋਕਾਂ ਨੂੰ ਤੋਬਾ ਕਰਨ ਅਤੇ ਆਪਣੇ ਪਾਪਾਂ ਦੀ ਮਾਫ਼ੀ ਪਾਉਣ ਦਾ ਮੌਕਾ ਮਿਲੇ।+