-
ਰਸੂਲਾਂ ਦੇ ਕੰਮ 19:9, 10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਪਰ ਜਦੋਂ ਕੁਝ ਯਹੂਦੀਆਂ ਨੇ ਢੀਠ ਹੋ ਕੇ ਨਿਹਚਾ ਕਰਨ ਤੋਂ ਇਨਕਾਰ ਕੀਤਾ ਅਤੇ ਬਹੁਤ ਸਾਰੇ ਲੋਕਾਂ ਸਾਮ੍ਹਣੇ “ਪ੍ਰਭੂ ਦੇ ਰਾਹ”+ ਬਾਰੇ ਬੁਰਾ-ਭਲਾ ਕਿਹਾ, ਤਾਂ ਪੌਲੁਸ ਉਨ੍ਹਾਂ ਨੂੰ ਛੱਡ ਕੇ ਚਲਾ ਗਿਆ+ ਅਤੇ ਚੇਲਿਆਂ ਨੂੰ ਆਪਣੇ ਨਾਲ ਲੈ ਗਿਆ ਅਤੇ ਉਹ ਰੋਜ਼ ਤੁਰੰਨੁਸ ਦੇ ਸਕੂਲ ਵਿਚ ਉਪਦੇਸ਼ ਦੇਣ ਲੱਗ ਪਿਆ। 10 ਉਹ ਦੋ ਸਾਲ ਉਪਦੇਸ਼ ਦਿੰਦਾ ਰਿਹਾ ਜਿਸ ਕਰਕੇ ਏਸ਼ੀਆ ਜ਼ਿਲ੍ਹੇ ਦੇ ਸਾਰੇ ਯਹੂਦੀਆਂ ਅਤੇ ਯੂਨਾਨੀਆਂ* ਨੂੰ ਪ੍ਰਭੂ ਦਾ ਬਚਨ ਸੁਣਨ ਦਾ ਮੌਕਾ ਮਿਲਿਆ।
-