ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਸਮੂਏਲ 12:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਅਖ਼ੀਰ ਵਿਚ ਸਮੂਏਲ ਨੇ ਸਾਰੇ ਇਜ਼ਰਾਈਲ ਨੂੰ ਕਿਹਾ: “ਮੈਂ ਤੁਹਾਡੀ ਮੰਗ ਪੂਰੀ ਕਰ ਦਿੱਤੀ ਹੈ* ਅਤੇ ਤੁਹਾਡੇ ਉੱਤੇ ਰਾਜ ਕਰਨ ਲਈ ਰਾਜਾ ਨਿਯੁਕਤ* ਕੀਤਾ ਹੈ।+

  • 1 ਸਮੂਏਲ 12:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਹੁਣ ਮੈਂ ਤੁਹਾਡੇ ਸਾਮ੍ਹਣੇ ਖੜ੍ਹਾ ਹਾਂ। ਯਹੋਵਾਹ ਅਤੇ ਉਸ ਦੇ ਚੁਣੇ ਹੋਏ+ ਰਾਜੇ ਅੱਗੇ ਮੇਰੇ ਖ਼ਿਲਾਫ਼ ਇਹ ਸਾਬਤ ਕਰੋ: ਮੈਂ ਕਿਸ ਕੋਲੋਂ ਬਲਦ ਜਾਂ ਗਧਾ ਲਿਆ ਹੈ?+ ਜਾਂ ਮੈਂ ਕਿਸ ਨਾਲ ਧੋਖਾ ਕੀਤਾ ਜਾਂ ਕਿਸ ʼਤੇ ਅਤਿਆਚਾਰ ਕੀਤਾ? ਕੀ ਮੈਂ ਕਿਸੇ ਨਾਲ ਅਨਿਆਂ ਕਰਨ ਲਈ ਰਿਸ਼ਵਤ ਲਈ ਹੈ?+ ਜੇ ਮੈਂ ਇਸ ਤਰ੍ਹਾਂ ਕੀਤਾ ਹੈ, ਤਾਂ ਦੱਸੋ, ਮੈਂ ਤੁਹਾਡਾ ਨੁਕਸਾਨ ਭਰ ਦਿਆਂਗਾ।”+

  • ਮੱਤੀ 10:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਬੀਮਾਰਾਂ ਨੂੰ ਠੀਕ ਕਰੋ,+ ਮਰ ਚੁੱਕੇ ਲੋਕਾਂ ਨੂੰ ਜੀਉਂਦਾ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ ਅਤੇ ਲੋਕਾਂ ਵਿੱਚੋਂ ਦੁਸ਼ਟ ਦੂਤ ਕੱਢੋ। ਤੁਹਾਨੂੰ ਮੁਫ਼ਤ ਮਿਲਿਆ ਹੈ, ਤੁਸੀਂ ਵੀ ਮੁਫ਼ਤ ਦਿਓ।

  • 1 ਕੁਰਿੰਥੀਆਂ 9:11, 12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਜੇ ਅਸੀਂ ਤੁਹਾਡੇ ਵਿਚ ਪਰਮੇਸ਼ੁਰੀ ਚੀਜ਼ਾਂ ਦੇ ਬੀ ਬੀਜੇ ਹਨ, ਤਾਂ ਕੀ ਇਸ ਗੱਲ ਦੀ ਆਸ ਰੱਖਣੀ ਗ਼ਲਤ ਹੈ ਕਿ ਤੁਸੀਂ ਸਾਡੀਆਂ ਭੌਤਿਕ ਲੋੜਾਂ ਪੂਰੀਆਂ ਕਰੋ?+ 12 ਜੇ ਦੂਸਰੇ ਲੋਕਾਂ ਨੂੰ ਤੁਹਾਡੇ ਤੋਂ ਮਦਦ ਮੰਗਣ ਦਾ ਹੱਕ* ਹੈ, ਤਾਂ ਕੀ ਸਾਡਾ ਜ਼ਿਆਦਾ ਹੱਕ ਨਹੀਂ ਬਣਦਾ? ਪਰ ਅਸੀਂ ਕਦੀ ਆਪਣੇ ਇਸ ਹੱਕ ਨੂੰ ਇਸਤੇਮਾਲ ਨਹੀਂ ਕੀਤਾ,+ ਸਗੋਂ ਅਸੀਂ ਸਭ ਕੁਝ ਸਹਿ ਲੈਂਦੇ ਹਾਂ ਤਾਂਕਿ ਅਸੀਂ ਮਸੀਹ ਬਾਰੇ ਖ਼ੁਸ਼ ਖ਼ਬਰੀ ਦੇ ਰਾਹ ਵਿਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਖੜ੍ਹੀ ਕਰੀਏ।+

  • 2 ਕੁਰਿੰਥੀਆਂ 7:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਆਪਣੇ ਦਿਲਾਂ ਵਿਚ ਸਾਨੂੰ ਥਾਂ ਦਿਓ।+ ਅਸੀਂ ਕਿਸੇ ਦਾ ਕੁਝ ਨਹੀਂ ਵਿਗਾੜਿਆ, ਅਸੀਂ ਕਿਸੇ ਨੂੰ ਗੁਮਰਾਹ ਨਹੀਂ ਕੀਤਾ ਅਤੇ ਅਸੀਂ ਕਿਸੇ ਦਾ ਫ਼ਾਇਦਾ ਨਹੀਂ ਉਠਾਇਆ।+

  • ਤੀਤੁਸ 1:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਕਿਉਂਕਿ ਪਰਮੇਸ਼ੁਰ ਦਾ ਜ਼ਿੰਮੇਵਾਰ ਸੇਵਕ ਹੋਣ ਦੇ ਨਾਤੇ ਨਿਗਾਹਬਾਨ ਨਿਰਦੋਸ਼ ਹੋਵੇ, ਆਪਣੀ ਮਨ-ਮਰਜ਼ੀ ਨਾ ਕਰੇ+ ਅਤੇ ਨਾ ਹੀ ਉਹ ਗੁੱਸੇਖ਼ੋਰ,+ ਸ਼ਰਾਬੀ, ਮਾਰ-ਕੁਟਾਈ ਕਰਨ ਵਾਲਾ ਅਤੇ ਲਾਲਚ ਵਿਚ ਆ ਕੇ ਸਿਰਫ਼ ਆਪਣਾ ਫ਼ਾਇਦਾ ਸੋਚਦਾ ਹੋਵੇ,

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ