ਰਸੂਲਾਂ ਦੇ ਕੰਮ 8:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਪਰ ਜਦੋਂ ਫ਼ਿਲਿੱਪੁਸ ਨੇ ਪਰਮੇਸ਼ੁਰ ਦੇ ਰਾਜ ਦੀ ਅਤੇ ਯਿਸੂ ਮਸੀਹ ਦੇ ਨਾਂ ਦੀ ਖ਼ੁਸ਼ ਖ਼ਬਰੀ ਸੁਣਾਈ,+ ਤਾਂ ਬਹੁਤ ਸਾਰੇ ਲੋਕਾਂ ਨੇ ਉਸ ʼਤੇ ਯਕੀਨ ਕੀਤਾ ਅਤੇ ਆਦਮੀਆਂ ਤੇ ਤੀਵੀਆਂ ਨੇ ਬਪਤਿਸਮਾ ਲਿਆ।+ ਰਸੂਲਾਂ ਦੇ ਕੰਮ 18:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਪਰ ਸਭਾ ਘਰ ਦਾ ਨਿਗਾਹਬਾਨ ਕਰਿਸਪੁਸ+ ਅਤੇ ਉਸ ਦਾ ਪੂਰਾ ਪਰਿਵਾਰ ਪ੍ਰਭੂ ਉੱਤੇ ਨਿਹਚਾ ਕਰਨ ਲੱਗ ਪਿਆ। ਬਹੁਤ ਸਾਰੇ ਕੁਰਿੰਥੀ ਲੋਕ ਵੀ ਖ਼ੁਸ਼ ਖ਼ਬਰੀ ਸੁਣ ਕੇ ਨਿਹਚਾ ਕਰਨ ਲੱਗ ਪਏ ਅਤੇ ਉਨ੍ਹਾਂ ਨੇ ਬਪਤਿਸਮਾ ਲਿਆ।
12 ਪਰ ਜਦੋਂ ਫ਼ਿਲਿੱਪੁਸ ਨੇ ਪਰਮੇਸ਼ੁਰ ਦੇ ਰਾਜ ਦੀ ਅਤੇ ਯਿਸੂ ਮਸੀਹ ਦੇ ਨਾਂ ਦੀ ਖ਼ੁਸ਼ ਖ਼ਬਰੀ ਸੁਣਾਈ,+ ਤਾਂ ਬਹੁਤ ਸਾਰੇ ਲੋਕਾਂ ਨੇ ਉਸ ʼਤੇ ਯਕੀਨ ਕੀਤਾ ਅਤੇ ਆਦਮੀਆਂ ਤੇ ਤੀਵੀਆਂ ਨੇ ਬਪਤਿਸਮਾ ਲਿਆ।+
8 ਪਰ ਸਭਾ ਘਰ ਦਾ ਨਿਗਾਹਬਾਨ ਕਰਿਸਪੁਸ+ ਅਤੇ ਉਸ ਦਾ ਪੂਰਾ ਪਰਿਵਾਰ ਪ੍ਰਭੂ ਉੱਤੇ ਨਿਹਚਾ ਕਰਨ ਲੱਗ ਪਿਆ। ਬਹੁਤ ਸਾਰੇ ਕੁਰਿੰਥੀ ਲੋਕ ਵੀ ਖ਼ੁਸ਼ ਖ਼ਬਰੀ ਸੁਣ ਕੇ ਨਿਹਚਾ ਕਰਨ ਲੱਗ ਪਏ ਅਤੇ ਉਨ੍ਹਾਂ ਨੇ ਬਪਤਿਸਮਾ ਲਿਆ।