ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 3:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਪਰਮੇਸ਼ੁਰ ਨੇ ਮੂਸਾ ਨੂੰ ਦੁਬਾਰਾ ਇਹ ਗੱਲ ਕਹੀ:

      “ਤੂੰ ਇਜ਼ਰਾਈਲੀਆਂ ਨੂੰ ਕਹੀਂ: ‘ਯਹੋਵਾਹ ਤੁਹਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ,+ ਇਸਹਾਕ ਦੇ ਪਰਮੇਸ਼ੁਰ+ ਅਤੇ ਯਾਕੂਬ ਦੇ ਪਰਮੇਸ਼ੁਰ+ ਨੇ ਮੈਨੂੰ ਤੁਹਾਡੇ ਕੋਲ ਘੱਲਿਆ ਹੈ।’ ਹਮੇਸ਼ਾ ਲਈ ਮੇਰਾ ਇਹੀ ਨਾਂ ਹੈ+ ਅਤੇ ਪੀੜ੍ਹੀਓ-ਪੀੜ੍ਹੀ ਮੈਨੂੰ ਇਸੇ ਨਾਂ ਤੋਂ ਯਾਦ ਰੱਖਿਆ ਜਾਵੇਗਾ।

  • ਰਸੂਲਾਂ ਦੇ ਕੰਮ 3:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਸਾਡੇ ਪਿਉ-ਦਾਦਿਆਂ ਯਾਨੀ ਅਬਰਾਹਾਮ, ਇਸਹਾਕ ਤੇ ਯਾਕੂਬ ਦੇ ਪਰਮੇਸ਼ੁਰ+ ਨੇ ਆਪਣੇ ਸੇਵਕ+ ਯਿਸੂ ਨੂੰ ਮਹਿਮਾ ਦਿੱਤੀ।+ ਇਸੇ ਯਿਸੂ ਨੂੰ ਤੁਸੀਂ ਠੁਕਰਾ ਦਿੱਤਾ+ ਅਤੇ ਉਸ ਨੂੰ ਜਾਨੋਂ ਮਾਰਨ ਲਈ ਦੂਸਰਿਆਂ ਦੇ ਹੱਥ ਵਿਚ ਦੇ ਦਿੱਤਾ, ਭਾਵੇਂ ਪਿਲਾਤੁਸ ਨੇ ਉਸ ਨੂੰ ਛੱਡਣ ਦਾ ਫ਼ੈਸਲਾ ਕਰ ਲਿਆ ਸੀ।

  • 2 ਤਿਮੋਥਿਉਸ 1:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਮੈਂ ਆਪਣੇ ਪਿਉ-ਦਾਦਿਆਂ ਵਾਂਗ ਅਤੇ ਸਾਫ਼ ਜ਼ਮੀਰ ਨਾਲ ਪਰਮੇਸ਼ੁਰ ਦੀ ਭਗਤੀ ਕਰਦਾ ਹਾਂ ਅਤੇ ਉਸ ਦਾ ਸ਼ੁਕਰਗੁਜ਼ਾਰ ਹਾਂ ਕਿ ਮੈਂ ਦਿਨ-ਰਾਤ ਫ਼ਰਿਆਦਾਂ ਕਰਦੇ ਹੋਏ ਕਦੀ ਵੀ ਤੇਰਾ ਜ਼ਿਕਰ ਕਰਨਾ ਨਹੀਂ ਭੁੱਲਦਾ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ