ਰਸੂਲਾਂ ਦੇ ਕੰਮ 4:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਪਰ ਜਿਨ੍ਹਾਂ ਨੇ ਉਨ੍ਹਾਂ ਦੋਵਾਂ ਦੀਆਂ ਗੱਲਾਂ ਸੁਣੀਆਂ ਸਨ, ਉਨ੍ਹਾਂ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਵਿਸ਼ਵਾਸ ਕੀਤਾ ਅਤੇ ਚੇਲਿਆਂ ਵਿਚ ਆਦਮੀਆਂ ਦੀ ਗਿਣਤੀ ਲਗਭਗ 5,000 ਹੋ ਗਈ।+ ਰਸੂਲਾਂ ਦੇ ਕੰਮ 5:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਨਾਲੇ, ਪ੍ਰਭੂ ਉੱਤੇ ਨਿਹਚਾ ਕਰਨ ਵਾਲੇ ਆਦਮੀਆਂ ਤੇ ਤੀਵੀਆਂ ਦੀ ਗਿਣਤੀ ਵਧਦੀ ਜਾ ਰਹੀ ਸੀ।+
4 ਪਰ ਜਿਨ੍ਹਾਂ ਨੇ ਉਨ੍ਹਾਂ ਦੋਵਾਂ ਦੀਆਂ ਗੱਲਾਂ ਸੁਣੀਆਂ ਸਨ, ਉਨ੍ਹਾਂ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਵਿਸ਼ਵਾਸ ਕੀਤਾ ਅਤੇ ਚੇਲਿਆਂ ਵਿਚ ਆਦਮੀਆਂ ਦੀ ਗਿਣਤੀ ਲਗਭਗ 5,000 ਹੋ ਗਈ।+