ਜ਼ਬੂਰ 18:49 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 49 ਇਸੇ ਕਰਕੇ ਹੇ ਯਹੋਵਾਹ, ਮੈਂ ਕੌਮਾਂ ਵਿਚ ਤੇਰੀ ਵਡਿਆਈ ਕਰਾਂਗਾ+ਅਤੇ ਮੈਂ ਤੇਰੇ ਨਾਂ ਦਾ ਗੁਣਗਾਨ ਕਰਾਂਗਾ।*+ ਯਸਾਯਾਹ 11:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਉਸ ਦਿਨ ਯੱਸੀ ਦੀ ਜੜ੍ਹ+ ਲੋਕਾਂ ਲਈ ਝੰਡੇ ਦੀ ਤਰ੍ਹਾਂ ਖੜ੍ਹੀ ਹੋਵੇਗੀ।+ ਕੌਮਾਂ ਉਸ ਕੋਲ ਸੇਧ ਲੈਣ ਲਈ ਆਉਣਗੀਆਂ*+ਅਤੇ ਉਸ ਦਾ ਨਿਵਾਸ-ਸਥਾਨ ਸ਼ਾਨੋ-ਸ਼ੌਕਤ ਨਾਲ ਭਰ ਜਾਵੇਗਾ। ਲੂਕਾ 2:30-32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 30 ਕਿਉਂਕਿ ਮੇਰੀਆਂ ਅੱਖਾਂ ਨੇ ਤੇਰੇ ਮੁਕਤੀ ਦੇ ਜ਼ਰੀਏ ਨੂੰ ਦੇਖ ਲਿਆ ਹੈ+ 31 ਜਿਸ ਨੂੰ ਤੂੰ ਸਾਰੇ ਲੋਕਾਂ ਸਾਮ੍ਹਣੇ ਜ਼ਾਹਰ ਕੀਤਾ ਹੈ।+ 32 ਇਹ ਕੌਮਾਂ ਉੱਤੇ ਛਾਏ ਹਨੇਰੇ ਨੂੰ ਦੂਰ ਕਰਨ ਵਾਲਾ+ ਚਾਨਣ+ ਅਤੇ ਤੇਰੀ ਪਰਜਾ ਇਜ਼ਰਾਈਲ ਦੀ ਸ਼ਾਨ ਹੈ।”
10 ਉਸ ਦਿਨ ਯੱਸੀ ਦੀ ਜੜ੍ਹ+ ਲੋਕਾਂ ਲਈ ਝੰਡੇ ਦੀ ਤਰ੍ਹਾਂ ਖੜ੍ਹੀ ਹੋਵੇਗੀ।+ ਕੌਮਾਂ ਉਸ ਕੋਲ ਸੇਧ ਲੈਣ ਲਈ ਆਉਣਗੀਆਂ*+ਅਤੇ ਉਸ ਦਾ ਨਿਵਾਸ-ਸਥਾਨ ਸ਼ਾਨੋ-ਸ਼ੌਕਤ ਨਾਲ ਭਰ ਜਾਵੇਗਾ।
30 ਕਿਉਂਕਿ ਮੇਰੀਆਂ ਅੱਖਾਂ ਨੇ ਤੇਰੇ ਮੁਕਤੀ ਦੇ ਜ਼ਰੀਏ ਨੂੰ ਦੇਖ ਲਿਆ ਹੈ+ 31 ਜਿਸ ਨੂੰ ਤੂੰ ਸਾਰੇ ਲੋਕਾਂ ਸਾਮ੍ਹਣੇ ਜ਼ਾਹਰ ਕੀਤਾ ਹੈ।+ 32 ਇਹ ਕੌਮਾਂ ਉੱਤੇ ਛਾਏ ਹਨੇਰੇ ਨੂੰ ਦੂਰ ਕਰਨ ਵਾਲਾ+ ਚਾਨਣ+ ਅਤੇ ਤੇਰੀ ਪਰਜਾ ਇਜ਼ਰਾਈਲ ਦੀ ਸ਼ਾਨ ਹੈ।”