ਲੂਕਾ 4:38, 39 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 38 ਫਿਰ ਉਹ ਸਭਾ ਘਰ ਤੋਂ ਸ਼ਮਊਨ* ਦੇ ਘਰ ਗਿਆ। ਸ਼ਮਊਨ ਦੀ ਸੱਸ ਤੇਜ਼ ਬੁਖ਼ਾਰ ਨਾਲ ਤੜਫ ਰਹੀ ਸੀ ਅਤੇ ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਉਸ ਨੂੰ ਠੀਕ ਕਰ ਦੇਵੇ।+ 39 ਇਸ ਲਈ ਯਿਸੂ ਨੇ ਉਸ ਕੋਲ ਜਾ ਕੇ ਉਸ ਨੂੰ ਠੀਕ ਕਰ ਦਿੱਤਾ। ਉਹ ਉਸੇ ਵੇਲੇ ਉੱਠ ਕੇ ਉਨ੍ਹਾਂ ਦੀ ਸੇਵਾ-ਟਹਿਲ ਕਰਨ ਲੱਗ ਪਈ।
38 ਫਿਰ ਉਹ ਸਭਾ ਘਰ ਤੋਂ ਸ਼ਮਊਨ* ਦੇ ਘਰ ਗਿਆ। ਸ਼ਮਊਨ ਦੀ ਸੱਸ ਤੇਜ਼ ਬੁਖ਼ਾਰ ਨਾਲ ਤੜਫ ਰਹੀ ਸੀ ਅਤੇ ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਉਸ ਨੂੰ ਠੀਕ ਕਰ ਦੇਵੇ।+ 39 ਇਸ ਲਈ ਯਿਸੂ ਨੇ ਉਸ ਕੋਲ ਜਾ ਕੇ ਉਸ ਨੂੰ ਠੀਕ ਕਰ ਦਿੱਤਾ। ਉਹ ਉਸੇ ਵੇਲੇ ਉੱਠ ਕੇ ਉਨ੍ਹਾਂ ਦੀ ਸੇਵਾ-ਟਹਿਲ ਕਰਨ ਲੱਗ ਪਈ।