ਲੂਕਾ 2:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਸ਼ਿਮਓਨ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਬੱਚੇ ਦੀ ਮਾਂ ਮਰੀਅਮ ਨੂੰ ਕਿਹਾ: “ਸੁਣ! ਇਸ ਬੱਚੇ ਕਰਕੇ ਇਜ਼ਰਾਈਲ ਵਿਚ ਬਹੁਤ ਸਾਰੇ ਲੋਕ ਡਿਗਣਗੇ+ ਅਤੇ ਬਹੁਤ ਸਾਰੇ ਲੋਕ ਉੱਠਣਗੇ।+ ਲੋਕ ਉਸ ਖ਼ਿਲਾਫ਼ ਗੱਲਾਂ ਕਰਨਗੇ,+ ਯੂਹੰਨਾ 15:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਜੇ ਤੁਸੀਂ ਦੁਨੀਆਂ ਦੇ ਹੁੰਦੇ, ਤਾਂ ਦੁਨੀਆਂ ਤੁਹਾਡੇ ਨਾਲ ਆਪਣਿਆਂ ਵਾਂਗ ਪਿਆਰ ਕਰਦੀ। ਪਰ ਕਿਉਂਕਿ ਤੁਸੀਂ ਦੁਨੀਆਂ ਦੇ ਨਹੀਂ ਹੋ,+ ਸਗੋਂ ਮੈਂ ਤੁਹਾਨੂੰ ਦੁਨੀਆਂ ਵਿੱਚੋਂ ਚੁਣ ਲਿਆ ਹੈ, ਇਸ ਕਰਕੇ ਦੁਨੀਆਂ ਤੁਹਾਡੇ ਨਾਲ ਨਫ਼ਰਤ ਕਰਦੀ ਹੈ।+
34 ਸ਼ਿਮਓਨ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਬੱਚੇ ਦੀ ਮਾਂ ਮਰੀਅਮ ਨੂੰ ਕਿਹਾ: “ਸੁਣ! ਇਸ ਬੱਚੇ ਕਰਕੇ ਇਜ਼ਰਾਈਲ ਵਿਚ ਬਹੁਤ ਸਾਰੇ ਲੋਕ ਡਿਗਣਗੇ+ ਅਤੇ ਬਹੁਤ ਸਾਰੇ ਲੋਕ ਉੱਠਣਗੇ।+ ਲੋਕ ਉਸ ਖ਼ਿਲਾਫ਼ ਗੱਲਾਂ ਕਰਨਗੇ,+
19 ਜੇ ਤੁਸੀਂ ਦੁਨੀਆਂ ਦੇ ਹੁੰਦੇ, ਤਾਂ ਦੁਨੀਆਂ ਤੁਹਾਡੇ ਨਾਲ ਆਪਣਿਆਂ ਵਾਂਗ ਪਿਆਰ ਕਰਦੀ। ਪਰ ਕਿਉਂਕਿ ਤੁਸੀਂ ਦੁਨੀਆਂ ਦੇ ਨਹੀਂ ਹੋ,+ ਸਗੋਂ ਮੈਂ ਤੁਹਾਨੂੰ ਦੁਨੀਆਂ ਵਿੱਚੋਂ ਚੁਣ ਲਿਆ ਹੈ, ਇਸ ਕਰਕੇ ਦੁਨੀਆਂ ਤੁਹਾਡੇ ਨਾਲ ਨਫ਼ਰਤ ਕਰਦੀ ਹੈ।+