ਜ਼ਬੂਰ 67:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਤਾਂਕਿ ਪੂਰੀ ਧਰਤੀ ਨੂੰ ਤੇਰੇ ਰਾਹ ਬਾਰੇ+ਅਤੇ ਸਾਰੀਆਂ ਕੌਮਾਂ ਨੂੰ ਤੇਰੇ ਮੁਕਤੀ ਦੇ ਕੰਮਾਂ ਬਾਰੇ ਪਤਾ ਲੱਗੇ।+ ਜ਼ਬੂਰ 98:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਉਸ ਨੇ ਆਪਣਾ ਵਾਅਦਾ ਯਾਦ ਰੱਖਿਆ ਹੈਕਿ ਉਹ ਇਜ਼ਰਾਈਲ ਨਾਲ ਅਟੱਲ ਪਿਆਰ ਕਰੇਗਾ ਅਤੇ ਵਫ਼ਾਦਾਰੀ ਨਿਭਾਏਗਾ।+ ਪੂਰੀ ਧਰਤੀ ਨੇ ਸਾਡੇ ਪਰਮੇਸ਼ੁਰ ਦੇ ਮੁਕਤੀ ਦੇ ਕੰਮਾਂ* ਨੂੰ ਆਪਣੀ ਅੱਖੀਂ ਦੇਖਿਆ ਹੈ।+ ਯਸਾਯਾਹ 11:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਉਸ ਦਿਨ ਯੱਸੀ ਦੀ ਜੜ੍ਹ+ ਲੋਕਾਂ ਲਈ ਝੰਡੇ ਦੀ ਤਰ੍ਹਾਂ ਖੜ੍ਹੀ ਹੋਵੇਗੀ।+ ਕੌਮਾਂ ਉਸ ਕੋਲ ਸੇਧ ਲੈਣ ਲਈ ਆਉਣਗੀਆਂ*+ਅਤੇ ਉਸ ਦਾ ਨਿਵਾਸ-ਸਥਾਨ ਸ਼ਾਨੋ-ਸ਼ੌਕਤ ਨਾਲ ਭਰ ਜਾਵੇਗਾ।
3 ਉਸ ਨੇ ਆਪਣਾ ਵਾਅਦਾ ਯਾਦ ਰੱਖਿਆ ਹੈਕਿ ਉਹ ਇਜ਼ਰਾਈਲ ਨਾਲ ਅਟੱਲ ਪਿਆਰ ਕਰੇਗਾ ਅਤੇ ਵਫ਼ਾਦਾਰੀ ਨਿਭਾਏਗਾ।+ ਪੂਰੀ ਧਰਤੀ ਨੇ ਸਾਡੇ ਪਰਮੇਸ਼ੁਰ ਦੇ ਮੁਕਤੀ ਦੇ ਕੰਮਾਂ* ਨੂੰ ਆਪਣੀ ਅੱਖੀਂ ਦੇਖਿਆ ਹੈ।+
10 ਉਸ ਦਿਨ ਯੱਸੀ ਦੀ ਜੜ੍ਹ+ ਲੋਕਾਂ ਲਈ ਝੰਡੇ ਦੀ ਤਰ੍ਹਾਂ ਖੜ੍ਹੀ ਹੋਵੇਗੀ।+ ਕੌਮਾਂ ਉਸ ਕੋਲ ਸੇਧ ਲੈਣ ਲਈ ਆਉਣਗੀਆਂ*+ਅਤੇ ਉਸ ਦਾ ਨਿਵਾਸ-ਸਥਾਨ ਸ਼ਾਨੋ-ਸ਼ੌਕਤ ਨਾਲ ਭਰ ਜਾਵੇਗਾ।