-
ਫ਼ਿਲਿੱਪੀਆਂ 2:9-11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਇਸੇ ਕਰਕੇ ਪਰਮੇਸ਼ੁਰ ਨੇ ਉਸ ਨੂੰ ਪਹਿਲਾਂ ਨਾਲੋਂ ਜ਼ਿਆਦਾ ਉੱਚਾ ਰੁਤਬਾ ਦਿੱਤਾ+ ਅਤੇ ਮਿਹਰਬਾਨ ਹੋ ਕੇ ਉਸ ਨੂੰ ਉਹ ਨਾਂ ਦਿੱਤਾ ਜਿਹੜਾ ਸਾਰਿਆਂ ਨਾਵਾਂ ਨਾਲੋਂ ਉੱਚਾ ਹੈ+ 10 ਤਾਂਕਿ ਸਵਰਗ ਵਿਚ, ਧਰਤੀ ਉੱਤੇ ਅਤੇ ਜ਼ਮੀਨ ਵਿਚ ਸਾਰੇ ਜਣੇ ਯਿਸੂ ਦੇ ਨਾਂ ʼਤੇ ਆਪਣੇ ਗੋਡੇ ਟੇਕਣ+ 11 ਅਤੇ ਹਰ ਜ਼ਬਾਨ ਸਾਰਿਆਂ ਦੇ ਸਾਮ੍ਹਣੇ ਕਬੂਲ ਕਰੇ ਕਿ ਯਿਸੂ ਮਸੀਹ ਹੀ ਪ੍ਰਭੂ ਹੈ+ ਤਾਂਕਿ ਪਿਤਾ ਪਰਮੇਸ਼ੁਰ ਦੀ ਵਡਿਆਈ ਹੋਵੇ।
-