ਮੱਤੀ 27:20, 21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਪਰ ਮੁੱਖ ਪੁਜਾਰੀਆਂ ਅਤੇ ਬਜ਼ੁਰਗਾਂ ਨੇ ਲੋਕਾਂ ਨੂੰ ਉਕਸਾਇਆ ਕਿ ਉਹ ਬਰਬਾਸ ਨੂੰ ਰਿਹਾ ਕਰਨ ਦੀ ਮੰਗ ਕਰਨ,+ ਪਰ ਯਿਸੂ ਨੂੰ ਜਾਨੋਂ ਮਾਰਨ ਦੀ।+ 21 ਪਿਲਾਤੁਸ ਨੇ ਉਨ੍ਹਾਂ ਨੂੰ ਜਵਾਬ ਦਿੰਦੇ ਹੋਏ ਕਿਹਾ: “ਮੈਂ ਤੁਹਾਡੇ ਲਈ ਇਨ੍ਹਾਂ ਦੋਹਾਂ ਵਿੱਚੋਂ ਕਿਸ ਨੂੰ ਰਿਹਾ ਕਰਾਂ?” ਉਨ੍ਹਾਂ ਨੇ ਕਿਹਾ: “ਬਰਬਾਸ ਨੂੰ।” ਲੂਕਾ 23:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਕਿਹਾ: “ਤੁਸੀਂ ਇਸ ਆਦਮੀ ਨੂੰ ਮੇਰੇ ਕੋਲ ਲੈ ਕੇ ਆਏ ਹੋ ਅਤੇ ਇਸ ਉੱਤੇ ਦੋਸ਼ ਲਾਇਆ ਹੈ ਕਿ ਇਹ ਲੋਕਾਂ ਨੂੰ ਬਗਾਵਤ ਕਰਨ ਲਈ ਭੜਕਾ ਰਿਹਾ ਹੈ। ਹੁਣ ਦੇਖੋ! ਮੈਂ ਤੁਹਾਡੇ ਸਾਮ੍ਹਣੇ ਇਸ ਤੋਂ ਪੁੱਛ-ਗਿੱਛ ਕੀਤੀ ਹੈ ਅਤੇ ਤੁਹਾਡੇ ਵੱਲੋਂ ਲਾਏ ਸਾਰੇ ਦੋਸ਼ ਬੇਬੁਨਿਆਦ ਸਾਬਤ ਹੋਏ ਹਨ।+ ਲੂਕਾ 23:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਪਰ ਸਾਰੀ ਭੀੜ ਉੱਚੀ-ਉੱਚੀ ਕਹਿਣ ਲੱਗ ਪਈ: “ਇਸ ਆਦਮੀ ਨੂੰ ਖ਼ਤਮ ਕਰ ਦਿਓ* ਅਤੇ ਬਰਬਾਸ ਨੂੰ ਸਾਡੇ ਲਈ ਰਿਹਾ ਕਰ ਦਿਓ!”+
20 ਪਰ ਮੁੱਖ ਪੁਜਾਰੀਆਂ ਅਤੇ ਬਜ਼ੁਰਗਾਂ ਨੇ ਲੋਕਾਂ ਨੂੰ ਉਕਸਾਇਆ ਕਿ ਉਹ ਬਰਬਾਸ ਨੂੰ ਰਿਹਾ ਕਰਨ ਦੀ ਮੰਗ ਕਰਨ,+ ਪਰ ਯਿਸੂ ਨੂੰ ਜਾਨੋਂ ਮਾਰਨ ਦੀ।+ 21 ਪਿਲਾਤੁਸ ਨੇ ਉਨ੍ਹਾਂ ਨੂੰ ਜਵਾਬ ਦਿੰਦੇ ਹੋਏ ਕਿਹਾ: “ਮੈਂ ਤੁਹਾਡੇ ਲਈ ਇਨ੍ਹਾਂ ਦੋਹਾਂ ਵਿੱਚੋਂ ਕਿਸ ਨੂੰ ਰਿਹਾ ਕਰਾਂ?” ਉਨ੍ਹਾਂ ਨੇ ਕਿਹਾ: “ਬਰਬਾਸ ਨੂੰ।”
14 ਕਿਹਾ: “ਤੁਸੀਂ ਇਸ ਆਦਮੀ ਨੂੰ ਮੇਰੇ ਕੋਲ ਲੈ ਕੇ ਆਏ ਹੋ ਅਤੇ ਇਸ ਉੱਤੇ ਦੋਸ਼ ਲਾਇਆ ਹੈ ਕਿ ਇਹ ਲੋਕਾਂ ਨੂੰ ਬਗਾਵਤ ਕਰਨ ਲਈ ਭੜਕਾ ਰਿਹਾ ਹੈ। ਹੁਣ ਦੇਖੋ! ਮੈਂ ਤੁਹਾਡੇ ਸਾਮ੍ਹਣੇ ਇਸ ਤੋਂ ਪੁੱਛ-ਗਿੱਛ ਕੀਤੀ ਹੈ ਅਤੇ ਤੁਹਾਡੇ ਵੱਲੋਂ ਲਾਏ ਸਾਰੇ ਦੋਸ਼ ਬੇਬੁਨਿਆਦ ਸਾਬਤ ਹੋਏ ਹਨ।+