ਬਿਵਸਥਾ ਸਾਰ 34:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਪਰ ਇਜ਼ਰਾਈਲ ਵਿਚ ਦੁਬਾਰਾ ਕਦੇ ਮੂਸਾ ਵਰਗਾ ਨਬੀ ਖੜ੍ਹਾ ਨਹੀਂ ਹੋਇਆ+ ਜਿਸ ਨਾਲ ਯਹੋਵਾਹ ਦਾ ਨਜ਼ਦੀਕੀ ਰਿਸ਼ਤਾ ਸੀ।*+ ਰਸੂਲਾਂ ਦੇ ਕੰਮ 7:37 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 37 “ਉਸੇ ਮੂਸਾ ਨੇ ਇਜ਼ਰਾਈਲ ਦੇ ਲੋਕਾਂ ਨੂੰ ਕਿਹਾ: ‘ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇਕ ਨਬੀ ਖੜ੍ਹਾ ਕਰੇਗਾ।’+
37 “ਉਸੇ ਮੂਸਾ ਨੇ ਇਜ਼ਰਾਈਲ ਦੇ ਲੋਕਾਂ ਨੂੰ ਕਿਹਾ: ‘ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇਕ ਨਬੀ ਖੜ੍ਹਾ ਕਰੇਗਾ।’+