2 ਸਮੂਏਲ 7:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਹੁਣ ਮੇਰੇ ਸੇਵਕ ਦਾਊਦ ਨੂੰ ਇਹ ਕਹਿ, ‘ਸੈਨਾਵਾਂ ਦਾ ਯਹੋਵਾਹ ਇਹ ਕਹਿੰਦਾ ਹੈ: “ਮੈਂ ਤੈਨੂੰ ਚਰਾਂਦਾਂ ਵਿੱਚੋਂ ਲੈ ਆਇਆਂ ਜਿੱਥੇ ਤੂੰ ਇੱਜੜ ਦੀ ਦੇਖ-ਭਾਲ ਕਰਦਾ ਸੀ+ ਅਤੇ ਤੈਨੂੰ ਆਪਣੀ ਪਰਜਾ ਇਜ਼ਰਾਈਲ ਦਾ ਆਗੂ ਬਣਾਇਆ।+ 2 ਸਮੂਏਲ 7:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਜਦ ਤੇਰੇ ਦਿਨ ਪੂਰੇ ਹੋ ਜਾਣਗੇ+ ਅਤੇ ਤੂੰ ਆਪਣੇ ਪਿਉ-ਦਾਦਿਆਂ ਨਾਲ ਸੌਂ ਜਾਵੇਂਗਾ, ਤਾਂ ਮੈਂ ਤੇਰੇ ਤੋਂ ਬਾਅਦ ਤੇਰੀ ਸੰਤਾਨ* ਯਾਨੀ ਤੇਰੇ ਆਪਣੇ ਪੁੱਤਰ ਨੂੰ* ਖੜ੍ਹਾ ਕਰਾਂਗਾ ਤੇ ਮੈਂ ਉਸ ਦੇ ਰਾਜ ਨੂੰ ਪੱਕਾ ਕਰਾਂਗਾ।+ ਲੂਕਾ 1:32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 32 ਉਹ ਮਹਾਨ ਹੋਵੇਗਾ+ ਅਤੇ ਅੱਤ ਮਹਾਨ ਦਾ ਪੁੱਤਰ ਕਹਾਵੇਗਾ+ ਅਤੇ ਯਹੋਵਾਹ* ਪਰਮੇਸ਼ੁਰ ਉਸ ਨੂੰ ਉਸ ਦੇ ਪੂਰਵਜ ਦਾਊਦ ਦੀ ਰਾਜ-ਗੱਦੀ ਦੇਵੇਗਾ+ 2 ਤਿਮੋਥਿਉਸ 2:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਯਾਦ ਰੱਖ ਕਿ ਯਿਸੂ ਮਸੀਹ ਨੂੰ ਮਰੇ ਹੋਇਆਂ ਵਿੱਚੋਂ ਜੀਉਂਦਾ ਕੀਤਾ ਗਿਆ ਸੀ+ ਅਤੇ ਉਹ ਦਾਊਦ ਦੀ ਸੰਤਾਨ*+ ਵਿੱਚੋਂ ਸੀ; ਮੈਂ ਇਸੇ ਖ਼ੁਸ਼ ਖ਼ਬਰੀ ਦਾ ਪ੍ਰਚਾਰ ਕਰਦਾ ਹਾਂ+
8 ਹੁਣ ਮੇਰੇ ਸੇਵਕ ਦਾਊਦ ਨੂੰ ਇਹ ਕਹਿ, ‘ਸੈਨਾਵਾਂ ਦਾ ਯਹੋਵਾਹ ਇਹ ਕਹਿੰਦਾ ਹੈ: “ਮੈਂ ਤੈਨੂੰ ਚਰਾਂਦਾਂ ਵਿੱਚੋਂ ਲੈ ਆਇਆਂ ਜਿੱਥੇ ਤੂੰ ਇੱਜੜ ਦੀ ਦੇਖ-ਭਾਲ ਕਰਦਾ ਸੀ+ ਅਤੇ ਤੈਨੂੰ ਆਪਣੀ ਪਰਜਾ ਇਜ਼ਰਾਈਲ ਦਾ ਆਗੂ ਬਣਾਇਆ।+
12 ਜਦ ਤੇਰੇ ਦਿਨ ਪੂਰੇ ਹੋ ਜਾਣਗੇ+ ਅਤੇ ਤੂੰ ਆਪਣੇ ਪਿਉ-ਦਾਦਿਆਂ ਨਾਲ ਸੌਂ ਜਾਵੇਂਗਾ, ਤਾਂ ਮੈਂ ਤੇਰੇ ਤੋਂ ਬਾਅਦ ਤੇਰੀ ਸੰਤਾਨ* ਯਾਨੀ ਤੇਰੇ ਆਪਣੇ ਪੁੱਤਰ ਨੂੰ* ਖੜ੍ਹਾ ਕਰਾਂਗਾ ਤੇ ਮੈਂ ਉਸ ਦੇ ਰਾਜ ਨੂੰ ਪੱਕਾ ਕਰਾਂਗਾ।+
32 ਉਹ ਮਹਾਨ ਹੋਵੇਗਾ+ ਅਤੇ ਅੱਤ ਮਹਾਨ ਦਾ ਪੁੱਤਰ ਕਹਾਵੇਗਾ+ ਅਤੇ ਯਹੋਵਾਹ* ਪਰਮੇਸ਼ੁਰ ਉਸ ਨੂੰ ਉਸ ਦੇ ਪੂਰਵਜ ਦਾਊਦ ਦੀ ਰਾਜ-ਗੱਦੀ ਦੇਵੇਗਾ+
8 ਯਾਦ ਰੱਖ ਕਿ ਯਿਸੂ ਮਸੀਹ ਨੂੰ ਮਰੇ ਹੋਇਆਂ ਵਿੱਚੋਂ ਜੀਉਂਦਾ ਕੀਤਾ ਗਿਆ ਸੀ+ ਅਤੇ ਉਹ ਦਾਊਦ ਦੀ ਸੰਤਾਨ*+ ਵਿੱਚੋਂ ਸੀ; ਮੈਂ ਇਸੇ ਖ਼ੁਸ਼ ਖ਼ਬਰੀ ਦਾ ਪ੍ਰਚਾਰ ਕਰਦਾ ਹਾਂ+