ਉਤਪਤ 17:1, 2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਜਦੋਂ ਅਬਰਾਮ 99 ਸਾਲ ਦਾ ਸੀ, ਤਾਂ ਯਹੋਵਾਹ ਨੇ ਪ੍ਰਗਟ ਹੋ ਕੇ ਉਸ ਨੂੰ ਕਿਹਾ: “ਮੈਂ ਸਰਬਸ਼ਕਤੀਮਾਨ ਪਰਮੇਸ਼ੁਰ ਹਾਂ। ਮੇਰੇ ਰਾਹ ʼਤੇ ਚੱਲ ਕੇ ਆਪਣੇ ਆਪ ਨੂੰ ਨਿਰਦੋਸ਼* ਸਾਬਤ ਕਰ। 2 ਮੈਂ ਤੇਰੇ ਨਾਲ ਕੀਤਾ ਆਪਣਾ ਇਕਰਾਰ ਪੂਰਾ ਕਰਾਂਗਾ+ ਅਤੇ ਮੈਂ ਤੇਰੀ ਸੰਤਾਨ ਨੂੰ ਬਹੁਤ-ਬਹੁਤ ਵਧਾਵਾਂਗਾ।”+ ਉਤਪਤ 17:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਤੁਸੀਂ ਆਪਣੀ ਸੁੰਨਤ ਕਰਾਓ ਅਤੇ ਇਹ ਮੇਰੇ ਅਤੇ ਤੁਹਾਡੇ ਵਿਚ ਇਕਰਾਰ ਦੀ ਨਿਸ਼ਾਨੀ ਹੋਵੇਗੀ।+
17 ਜਦੋਂ ਅਬਰਾਮ 99 ਸਾਲ ਦਾ ਸੀ, ਤਾਂ ਯਹੋਵਾਹ ਨੇ ਪ੍ਰਗਟ ਹੋ ਕੇ ਉਸ ਨੂੰ ਕਿਹਾ: “ਮੈਂ ਸਰਬਸ਼ਕਤੀਮਾਨ ਪਰਮੇਸ਼ੁਰ ਹਾਂ। ਮੇਰੇ ਰਾਹ ʼਤੇ ਚੱਲ ਕੇ ਆਪਣੇ ਆਪ ਨੂੰ ਨਿਰਦੋਸ਼* ਸਾਬਤ ਕਰ। 2 ਮੈਂ ਤੇਰੇ ਨਾਲ ਕੀਤਾ ਆਪਣਾ ਇਕਰਾਰ ਪੂਰਾ ਕਰਾਂਗਾ+ ਅਤੇ ਮੈਂ ਤੇਰੀ ਸੰਤਾਨ ਨੂੰ ਬਹੁਤ-ਬਹੁਤ ਵਧਾਵਾਂਗਾ।”+