ਅਫ਼ਸੀਆਂ 2:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਇਸ ਤੋਂ ਇਲਾਵਾ, ਤੁਸੀਂ ਆਪਣੀਆਂ ਗ਼ਲਤੀਆਂ ਅਤੇ ਪਾਪਾਂ ਕਰਕੇ ਮਰੇ ਹੋਏ ਸੀ, ਪਰ ਪਰਮੇਸ਼ੁਰ ਨੇ ਤੁਹਾਨੂੰ ਜੀਉਂਦਾ ਕੀਤਾ।+ ਅਫ਼ਸੀਆਂ 2:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਉਸ ਨੇ ਸਾਨੂੰ ਜੀਉਂਦਾ ਕੀਤਾ ਅਤੇ ਮਸੀਹ ਨਾਲ ਮਿਲਾਇਆ, ਭਾਵੇਂ ਕਿ ਅਸੀਂ ਆਪਣੇ ਪਾਪਾਂ ਕਰਕੇ ਮਰੇ ਹੋਏ ਸੀ।+ (ਤੁਹਾਨੂੰ ਉਸ ਦੀ ਅਪਾਰ ਕਿਰਪਾ ਦੁਆਰਾ ਬਚਾਇਆ ਗਿਆ ਹੈ।)
5 ਉਸ ਨੇ ਸਾਨੂੰ ਜੀਉਂਦਾ ਕੀਤਾ ਅਤੇ ਮਸੀਹ ਨਾਲ ਮਿਲਾਇਆ, ਭਾਵੇਂ ਕਿ ਅਸੀਂ ਆਪਣੇ ਪਾਪਾਂ ਕਰਕੇ ਮਰੇ ਹੋਏ ਸੀ।+ (ਤੁਹਾਨੂੰ ਉਸ ਦੀ ਅਪਾਰ ਕਿਰਪਾ ਦੁਆਰਾ ਬਚਾਇਆ ਗਿਆ ਹੈ।)