ਯਸਾਯਾਹ 53:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਇਸ ਲਈ ਮੈਂ ਉਸ ਨੂੰ ਬਹੁਤਿਆਂ ਨਾਲ ਹਿੱਸਾ ਦੇਵਾਂਗਾ,ਉਹ ਤਾਕਤਵਰਾਂ ਨਾਲ ਆਪਣੀ ਲੁੱਟ ਦਾ ਮਾਲ ਵੰਡੇਗਾਕਿਉਂਕਿ ਉਸ ਨੇ ਮੌਤ ਤਕ ਆਪਣੀ ਜਾਨ ਡੋਲ੍ਹ ਦਿੱਤੀ+ਅਤੇ ਅਪਰਾਧੀਆਂ ਵਿਚ ਗਿਣਿਆ ਗਿਆ;+ਉਹ ਬਹੁਤਿਆਂ ਦੇ ਪਾਪ ਚੁੱਕ ਕੇ ਲੈ ਗਿਆ+ਅਤੇ ਉਸ ਨੇ ਅਪਰਾਧੀਆਂ ਲਈ ਬੇਨਤੀ ਕੀਤੀ।+ ਯੂਹੰਨਾ 3:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 “ਕਿਉਂਕਿ ਪਰਮੇਸ਼ੁਰ ਨੇ ਦੁਨੀਆਂ ਨਾਲ ਇੰਨਾ ਪਿਆਰ ਕੀਤਾ ਕਿ ਉਸ ਨੇ ਲੋਕਾਂ ਦੀ ਖ਼ਾਤਰ ਆਪਣਾ ਇਕਲੌਤਾ ਪੁੱਤਰ ਵਾਰ ਦਿੱਤਾ+ ਤਾਂਕਿ ਜਿਹੜਾ ਵੀ ਉਸ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਹ ਨਾਸ਼ ਨਾ ਹੋਵੇ, ਸਗੋਂ ਹਮੇਸ਼ਾ ਦੀ ਜ਼ਿੰਦਗੀ ਪਾਵੇ।+ ਅਫ਼ਸੀਆਂ 2:4, 5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਪਰ ਪਰਮੇਸ਼ੁਰ ਦਇਆ ਦਾ ਸਾਗਰ ਹੈ+ ਅਤੇ ਉਹ ਸਾਡੇ ਨਾਲ ਬਹੁਤ ਪਿਆਰ ਕਰਦਾ ਹੈ,+ ਇਸ ਕਰਕੇ 5 ਉਸ ਨੇ ਸਾਨੂੰ ਜੀਉਂਦਾ ਕੀਤਾ ਅਤੇ ਮਸੀਹ ਨਾਲ ਮਿਲਾਇਆ, ਭਾਵੇਂ ਕਿ ਅਸੀਂ ਆਪਣੇ ਪਾਪਾਂ ਕਰਕੇ ਮਰੇ ਹੋਏ ਸੀ।+ (ਤੁਹਾਨੂੰ ਉਸ ਦੀ ਅਪਾਰ ਕਿਰਪਾ ਦੁਆਰਾ ਬਚਾਇਆ ਗਿਆ ਹੈ।) 1 ਪਤਰਸ 3:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਇਕ ਧਰਮੀ ਇਨਸਾਨ+ ਯਾਨੀ ਮਸੀਹ ਵੀ ਕੁਧਰਮੀਆਂ ਨੂੰ ਪਾਪਾਂ ਤੋਂ ਛੁਟਕਾਰਾ ਦੇਣ ਲਈ ਇੱਕੋ ਵਾਰ ਮਰਿਆ+ ਤਾਂਕਿ ਉਹ ਤੁਹਾਨੂੰ ਪਰਮੇਸ਼ੁਰ ਕੋਲ ਲੈ ਜਾਵੇ।+ ਉਸ ਨੂੰ ਇਨਸਾਨੀ ਸਰੀਰ ਵਿਚ ਮਾਰਿਆ ਗਿਆ,+ ਪਰ ਸਵਰਗੀ ਸਰੀਰ* ਵਿਚ ਦੁਬਾਰਾ ਜੀਉਂਦਾ ਕੀਤਾ ਗਿਆ।+ 1 ਯੂਹੰਨਾ 4:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਪਿਆਰ ਇਹ ਨਹੀਂ ਕਿ ਅਸੀਂ ਉਸ ਨੂੰ ਪਿਆਰ ਕੀਤਾ, ਸਗੋਂ ਉਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਪਾਪਾਂ ਲਈ ਕੁਰਬਾਨੀ ਦੇਣ ਵਾਸਤੇ ਆਪਣੇ ਪੁੱਤਰ ਨੂੰ ਘੱਲਿਆ ਤਾਂਕਿ ਸਾਡੀ ਉਸ ਨਾਲ ਸੁਲ੍ਹਾ ਹੋ ਸਕੇ।*+
12 ਇਸ ਲਈ ਮੈਂ ਉਸ ਨੂੰ ਬਹੁਤਿਆਂ ਨਾਲ ਹਿੱਸਾ ਦੇਵਾਂਗਾ,ਉਹ ਤਾਕਤਵਰਾਂ ਨਾਲ ਆਪਣੀ ਲੁੱਟ ਦਾ ਮਾਲ ਵੰਡੇਗਾਕਿਉਂਕਿ ਉਸ ਨੇ ਮੌਤ ਤਕ ਆਪਣੀ ਜਾਨ ਡੋਲ੍ਹ ਦਿੱਤੀ+ਅਤੇ ਅਪਰਾਧੀਆਂ ਵਿਚ ਗਿਣਿਆ ਗਿਆ;+ਉਹ ਬਹੁਤਿਆਂ ਦੇ ਪਾਪ ਚੁੱਕ ਕੇ ਲੈ ਗਿਆ+ਅਤੇ ਉਸ ਨੇ ਅਪਰਾਧੀਆਂ ਲਈ ਬੇਨਤੀ ਕੀਤੀ।+
16 “ਕਿਉਂਕਿ ਪਰਮੇਸ਼ੁਰ ਨੇ ਦੁਨੀਆਂ ਨਾਲ ਇੰਨਾ ਪਿਆਰ ਕੀਤਾ ਕਿ ਉਸ ਨੇ ਲੋਕਾਂ ਦੀ ਖ਼ਾਤਰ ਆਪਣਾ ਇਕਲੌਤਾ ਪੁੱਤਰ ਵਾਰ ਦਿੱਤਾ+ ਤਾਂਕਿ ਜਿਹੜਾ ਵੀ ਉਸ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਹ ਨਾਸ਼ ਨਾ ਹੋਵੇ, ਸਗੋਂ ਹਮੇਸ਼ਾ ਦੀ ਜ਼ਿੰਦਗੀ ਪਾਵੇ।+
4 ਪਰ ਪਰਮੇਸ਼ੁਰ ਦਇਆ ਦਾ ਸਾਗਰ ਹੈ+ ਅਤੇ ਉਹ ਸਾਡੇ ਨਾਲ ਬਹੁਤ ਪਿਆਰ ਕਰਦਾ ਹੈ,+ ਇਸ ਕਰਕੇ 5 ਉਸ ਨੇ ਸਾਨੂੰ ਜੀਉਂਦਾ ਕੀਤਾ ਅਤੇ ਮਸੀਹ ਨਾਲ ਮਿਲਾਇਆ, ਭਾਵੇਂ ਕਿ ਅਸੀਂ ਆਪਣੇ ਪਾਪਾਂ ਕਰਕੇ ਮਰੇ ਹੋਏ ਸੀ।+ (ਤੁਹਾਨੂੰ ਉਸ ਦੀ ਅਪਾਰ ਕਿਰਪਾ ਦੁਆਰਾ ਬਚਾਇਆ ਗਿਆ ਹੈ।)
18 ਇਕ ਧਰਮੀ ਇਨਸਾਨ+ ਯਾਨੀ ਮਸੀਹ ਵੀ ਕੁਧਰਮੀਆਂ ਨੂੰ ਪਾਪਾਂ ਤੋਂ ਛੁਟਕਾਰਾ ਦੇਣ ਲਈ ਇੱਕੋ ਵਾਰ ਮਰਿਆ+ ਤਾਂਕਿ ਉਹ ਤੁਹਾਨੂੰ ਪਰਮੇਸ਼ੁਰ ਕੋਲ ਲੈ ਜਾਵੇ।+ ਉਸ ਨੂੰ ਇਨਸਾਨੀ ਸਰੀਰ ਵਿਚ ਮਾਰਿਆ ਗਿਆ,+ ਪਰ ਸਵਰਗੀ ਸਰੀਰ* ਵਿਚ ਦੁਬਾਰਾ ਜੀਉਂਦਾ ਕੀਤਾ ਗਿਆ।+
10 ਪਿਆਰ ਇਹ ਨਹੀਂ ਕਿ ਅਸੀਂ ਉਸ ਨੂੰ ਪਿਆਰ ਕੀਤਾ, ਸਗੋਂ ਉਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਪਾਪਾਂ ਲਈ ਕੁਰਬਾਨੀ ਦੇਣ ਵਾਸਤੇ ਆਪਣੇ ਪੁੱਤਰ ਨੂੰ ਘੱਲਿਆ ਤਾਂਕਿ ਸਾਡੀ ਉਸ ਨਾਲ ਸੁਲ੍ਹਾ ਹੋ ਸਕੇ।*+