ਯੂਹੰਨਾ 10:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਚੋਰ ਸਿਰਫ਼ ਭੇਡਾਂ ਨੂੰ ਚੋਰੀ ਕਰਨ, ਵੱਢਣ ਤੇ ਜਾਨੋਂ ਮਾਰਨ ਆਉਂਦਾ ਹੈ।+ ਮੈਂ ਇਸ ਲਈ ਆਇਆ ਹਾਂ ਤਾਂਕਿ ਉਨ੍ਹਾਂ ਨੂੰ ਜ਼ਿੰਦਗੀ, ਹਾਂ, ਹਮੇਸ਼ਾ ਦੀ ਜ਼ਿੰਦਗੀ ਮਿਲੇ। ਰੋਮੀਆਂ 1:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਮੈਨੂੰ ਖ਼ੁਸ਼ ਖ਼ਬਰੀ ਸੁਣਾਉਣ ਵਿਚ ਕੋਈ ਸ਼ਰਮਿੰਦਗੀ ਮਹਿਸੂਸ ਨਹੀਂ ਹੁੰਦੀ;+ ਅਸਲ ਵਿਚ, ਖ਼ੁਸ਼ ਖ਼ਬਰੀ ਤਾਂ ਨਿਹਚਾ ਕਰਨ ਵਾਲੇ ਲੋਕਾਂ ਨੂੰ ਮੁਕਤੀ ਦੇਣ ਲਈ ਪਰਮੇਸ਼ੁਰ ਦਾ ਸ਼ਕਤੀਸ਼ਾਲੀ ਜ਼ਰੀਆ ਹੈ,+ ਪਹਿਲਾਂ ਯਹੂਦੀਆਂ+ ਨੂੰ ਤੇ ਫਿਰ ਯੂਨਾਨੀਆਂ* ਨੂੰ।+ 1 ਤਿਮੋਥਿਉਸ 2:3, 4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਇਨ੍ਹਾਂ ਸਾਰਿਆਂ ਲਈ ਪ੍ਰਾਰਥਨਾ ਕਰਨੀ ਸਾਡੇ ਮੁਕਤੀਦਾਤੇ ਪਰਮੇਸ਼ੁਰ+ ਦੀ ਨਜ਼ਰ ਵਿਚ ਚੰਗੀ ਗੱਲ ਹੈ ਅਤੇ ਇਸ ਤੋਂ ਉਸ ਨੂੰ ਖ਼ੁਸ਼ੀ ਹੁੰਦੀ ਹੈ। 4 ਉਸ ਦੀ ਇੱਛਾ ਹੈ ਕਿ ਹਰ ਤਰ੍ਹਾਂ ਦੇ ਲੋਕ ਬਚਾਏ ਜਾਣ+ ਅਤੇ ਸੱਚਾਈ ਦਾ ਸਹੀ ਗਿਆਨ ਪ੍ਰਾਪਤ ਕਰਨ।
10 ਚੋਰ ਸਿਰਫ਼ ਭੇਡਾਂ ਨੂੰ ਚੋਰੀ ਕਰਨ, ਵੱਢਣ ਤੇ ਜਾਨੋਂ ਮਾਰਨ ਆਉਂਦਾ ਹੈ।+ ਮੈਂ ਇਸ ਲਈ ਆਇਆ ਹਾਂ ਤਾਂਕਿ ਉਨ੍ਹਾਂ ਨੂੰ ਜ਼ਿੰਦਗੀ, ਹਾਂ, ਹਮੇਸ਼ਾ ਦੀ ਜ਼ਿੰਦਗੀ ਮਿਲੇ।
16 ਮੈਨੂੰ ਖ਼ੁਸ਼ ਖ਼ਬਰੀ ਸੁਣਾਉਣ ਵਿਚ ਕੋਈ ਸ਼ਰਮਿੰਦਗੀ ਮਹਿਸੂਸ ਨਹੀਂ ਹੁੰਦੀ;+ ਅਸਲ ਵਿਚ, ਖ਼ੁਸ਼ ਖ਼ਬਰੀ ਤਾਂ ਨਿਹਚਾ ਕਰਨ ਵਾਲੇ ਲੋਕਾਂ ਨੂੰ ਮੁਕਤੀ ਦੇਣ ਲਈ ਪਰਮੇਸ਼ੁਰ ਦਾ ਸ਼ਕਤੀਸ਼ਾਲੀ ਜ਼ਰੀਆ ਹੈ,+ ਪਹਿਲਾਂ ਯਹੂਦੀਆਂ+ ਨੂੰ ਤੇ ਫਿਰ ਯੂਨਾਨੀਆਂ* ਨੂੰ।+
3 ਇਨ੍ਹਾਂ ਸਾਰਿਆਂ ਲਈ ਪ੍ਰਾਰਥਨਾ ਕਰਨੀ ਸਾਡੇ ਮੁਕਤੀਦਾਤੇ ਪਰਮੇਸ਼ੁਰ+ ਦੀ ਨਜ਼ਰ ਵਿਚ ਚੰਗੀ ਗੱਲ ਹੈ ਅਤੇ ਇਸ ਤੋਂ ਉਸ ਨੂੰ ਖ਼ੁਸ਼ੀ ਹੁੰਦੀ ਹੈ। 4 ਉਸ ਦੀ ਇੱਛਾ ਹੈ ਕਿ ਹਰ ਤਰ੍ਹਾਂ ਦੇ ਲੋਕ ਬਚਾਏ ਜਾਣ+ ਅਤੇ ਸੱਚਾਈ ਦਾ ਸਹੀ ਗਿਆਨ ਪ੍ਰਾਪਤ ਕਰਨ।