ਯੂਹੰਨਾ 8:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਯਿਸੂ ਨੇ ਉਨ੍ਹਾਂ ਨੂੰ ਜਵਾਬ ਦਿੱਤਾ: “ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ ਕਿ ਹਰ ਕੋਈ ਜੋ ਪਾਪ ਕਰਦਾ ਹੈ ਉਹ ਪਾਪ ਦਾ ਗ਼ੁਲਾਮ ਹੈ।+ ਰੋਮੀਆਂ 6:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਇਸ ਲਈ ਪਾਪ ਜੋ ਮਜ਼ਦੂਰੀ ਦਿੰਦਾ ਹੈ, ਉਹ ਹੈ ਮੌਤ,+ ਪਰ ਪਰਮੇਸ਼ੁਰ ਜੋ ਵਰਦਾਨ ਦਿੰਦਾ ਹੈ, ਉਹ ਹੈ ਸਾਡੇ ਪ੍ਰਭੂ ਮਸੀਹ ਯਿਸੂ ਰਾਹੀਂ ਹਮੇਸ਼ਾ ਦੀ ਜ਼ਿੰਦਗੀ।+
34 ਯਿਸੂ ਨੇ ਉਨ੍ਹਾਂ ਨੂੰ ਜਵਾਬ ਦਿੱਤਾ: “ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ ਕਿ ਹਰ ਕੋਈ ਜੋ ਪਾਪ ਕਰਦਾ ਹੈ ਉਹ ਪਾਪ ਦਾ ਗ਼ੁਲਾਮ ਹੈ।+
23 ਇਸ ਲਈ ਪਾਪ ਜੋ ਮਜ਼ਦੂਰੀ ਦਿੰਦਾ ਹੈ, ਉਹ ਹੈ ਮੌਤ,+ ਪਰ ਪਰਮੇਸ਼ੁਰ ਜੋ ਵਰਦਾਨ ਦਿੰਦਾ ਹੈ, ਉਹ ਹੈ ਸਾਡੇ ਪ੍ਰਭੂ ਮਸੀਹ ਯਿਸੂ ਰਾਹੀਂ ਹਮੇਸ਼ਾ ਦੀ ਜ਼ਿੰਦਗੀ।+