1 ਕੁਰਿੰਥੀਆਂ 7:8, 9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਹੁਣ ਮੈਂ ਅਣਵਿਆਹਿਆਂ* ਅਤੇ ਵਿਧਵਾਵਾਂ ਨੂੰ ਕਹਿੰਦਾ ਹਾਂ ਕਿ ਉਨ੍ਹਾਂ ਲਈ ਮੇਰੇ ਵਾਂਗ ਅਣਵਿਆਹੇ ਰਹਿਣਾ ਚੰਗਾ ਹੈ।+ 9 ਪਰ ਜੇ ਉਹ ਸੰਜਮ ਨਹੀਂ ਰੱਖ ਸਕਦੇ, ਤਾਂ ਉਹ ਵਿਆਹ ਕਰਾ ਲੈਣ ਕਿਉਂਕਿ ਕਾਮ ਦੀ ਅੱਗ ਵਿਚ ਸੜਨ ਨਾਲੋਂ ਵਿਆਹ ਕਰਾਉਣਾ ਚੰਗਾ ਹੈ।+ 1 ਤਿਮੋਥਿਉਸ 5:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਇਸ ਲਈ ਮੈਂ ਚਾਹੁੰਦਾ ਹਾਂ ਕਿ ਜਵਾਨ ਵਿਧਵਾਵਾਂ ਵਿਆਹ ਕਰਾ ਲੈਣ,+ ਮਾਵਾਂ ਬਣਨ,+ ਆਪਣਾ ਘਰ-ਬਾਰ ਸਾਂਭਣ ਤਾਂਕਿ ਵਿਰੋਧੀਆਂ ਨੂੰ ਸਾਡੇ ਬਾਰੇ ਕੁਝ ਬੁਰਾ-ਭਲਾ ਕਹਿਣ ਦਾ ਮੌਕਾ ਨਾ ਮਿਲੇ।
8 ਹੁਣ ਮੈਂ ਅਣਵਿਆਹਿਆਂ* ਅਤੇ ਵਿਧਵਾਵਾਂ ਨੂੰ ਕਹਿੰਦਾ ਹਾਂ ਕਿ ਉਨ੍ਹਾਂ ਲਈ ਮੇਰੇ ਵਾਂਗ ਅਣਵਿਆਹੇ ਰਹਿਣਾ ਚੰਗਾ ਹੈ।+ 9 ਪਰ ਜੇ ਉਹ ਸੰਜਮ ਨਹੀਂ ਰੱਖ ਸਕਦੇ, ਤਾਂ ਉਹ ਵਿਆਹ ਕਰਾ ਲੈਣ ਕਿਉਂਕਿ ਕਾਮ ਦੀ ਅੱਗ ਵਿਚ ਸੜਨ ਨਾਲੋਂ ਵਿਆਹ ਕਰਾਉਣਾ ਚੰਗਾ ਹੈ।+
14 ਇਸ ਲਈ ਮੈਂ ਚਾਹੁੰਦਾ ਹਾਂ ਕਿ ਜਵਾਨ ਵਿਧਵਾਵਾਂ ਵਿਆਹ ਕਰਾ ਲੈਣ,+ ਮਾਵਾਂ ਬਣਨ,+ ਆਪਣਾ ਘਰ-ਬਾਰ ਸਾਂਭਣ ਤਾਂਕਿ ਵਿਰੋਧੀਆਂ ਨੂੰ ਸਾਡੇ ਬਾਰੇ ਕੁਝ ਬੁਰਾ-ਭਲਾ ਕਹਿਣ ਦਾ ਮੌਕਾ ਨਾ ਮਿਲੇ।