ਗਲਾਤੀਆਂ 5:22, 23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਦੂਜੇ ਪਾਸੇ, ਪਵਿੱਤਰ ਸ਼ਕਤੀ ਅਨੁਸਾਰ ਚੱਲ ਕੇ ਇਹ ਗੁਣ* ਪੈਦਾ ਹੁੰਦੇ ਹਨ: ਪਿਆਰ, ਖ਼ੁਸ਼ੀ, ਸ਼ਾਂਤੀ, ਧੀਰਜ, ਦਇਆ, ਭਲਾਈ,*+ ਨਿਹਚਾ, 23 ਨਰਮਾਈ, ਸੰਜਮ।+ ਅਜਿਹੇ ਗੁਣਾਂ ਖ਼ਿਲਾਫ਼ ਕੋਈ ਕਾਨੂੰਨ ਨਹੀਂ ਹੈ। ਕੁਲੁੱਸੀਆਂ 1:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਤਾਂਕਿ ਤੁਹਾਡਾ ਚਾਲ-ਚਲਣ ਇਹੋ ਜਿਹਾ ਹੋਵੇ ਜਿਹੋ ਜਿਹਾ ਯਹੋਵਾਹ* ਦੇ ਸੇਵਕਾਂ ਦਾ ਹੁੰਦਾ ਹੈ ਅਤੇ ਤੁਸੀਂ ਉਸ ਨੂੰ ਪੂਰੀ ਤਰ੍ਹਾਂ ਖ਼ੁਸ਼ ਕਰ ਸਕੋ ਅਤੇ ਹਰ ਚੰਗਾ ਕੰਮ ਕਰਦੇ ਹੋਏ ਵਧੀਆ ਨਤੀਜੇ ਹਾਸਲ ਕਰੋ ਅਤੇ ਪਰਮੇਸ਼ੁਰ ਦੇ ਸਹੀ ਗਿਆਨ ਵਿਚ ਵਧਦੇ ਜਾਓ।+
22 ਦੂਜੇ ਪਾਸੇ, ਪਵਿੱਤਰ ਸ਼ਕਤੀ ਅਨੁਸਾਰ ਚੱਲ ਕੇ ਇਹ ਗੁਣ* ਪੈਦਾ ਹੁੰਦੇ ਹਨ: ਪਿਆਰ, ਖ਼ੁਸ਼ੀ, ਸ਼ਾਂਤੀ, ਧੀਰਜ, ਦਇਆ, ਭਲਾਈ,*+ ਨਿਹਚਾ, 23 ਨਰਮਾਈ, ਸੰਜਮ।+ ਅਜਿਹੇ ਗੁਣਾਂ ਖ਼ਿਲਾਫ਼ ਕੋਈ ਕਾਨੂੰਨ ਨਹੀਂ ਹੈ।
10 ਤਾਂਕਿ ਤੁਹਾਡਾ ਚਾਲ-ਚਲਣ ਇਹੋ ਜਿਹਾ ਹੋਵੇ ਜਿਹੋ ਜਿਹਾ ਯਹੋਵਾਹ* ਦੇ ਸੇਵਕਾਂ ਦਾ ਹੁੰਦਾ ਹੈ ਅਤੇ ਤੁਸੀਂ ਉਸ ਨੂੰ ਪੂਰੀ ਤਰ੍ਹਾਂ ਖ਼ੁਸ਼ ਕਰ ਸਕੋ ਅਤੇ ਹਰ ਚੰਗਾ ਕੰਮ ਕਰਦੇ ਹੋਏ ਵਧੀਆ ਨਤੀਜੇ ਹਾਸਲ ਕਰੋ ਅਤੇ ਪਰਮੇਸ਼ੁਰ ਦੇ ਸਹੀ ਗਿਆਨ ਵਿਚ ਵਧਦੇ ਜਾਓ।+