-
ਲੂਕਾ 10:26-28ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
26 ਯਿਸੂ ਨੇ ਉਸ ਨੂੰ ਪੁੱਛਿਆ: “ਕਾਨੂੰਨ ਵਿਚ ਕੀ ਲਿਖਿਆ ਹੈ? ਤੂੰ ਕੀ ਪੜ੍ਹਿਆ ਹੈ?” 27 ਉਸ ਆਦਮੀ ਨੇ ਜਵਾਬ ਦਿੱਤਾ: “‘ਤੂੰ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਪੂਰੇ ਦਿਲ ਨਾਲ, ਆਪਣੀ ਪੂਰੀ ਜਾਨ ਨਾਲ, ਆਪਣੀ ਪੂਰੀ ਤਾਕਤ ਨਾਲ ਅਤੇ ਆਪਣੀ ਪੂਰੀ ਸਮਝ ਨਾਲ ਪਿਆਰ ਕਰ’+ ਅਤੇ ‘ਤੂੰ ਆਪਣੇ ਗੁਆਂਢੀ ਨੂੰ ਉਵੇਂ ਪਿਆਰ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ।’”+ 28 ਯਿਸੂ ਨੇ ਉਸ ਨੂੰ ਕਿਹਾ: “ਤੂੰ ਠੀਕ ਜਵਾਬ ਦਿੱਤਾ ਹੈ; ਇਸੇ ਤਰ੍ਹਾਂ ਕਰਦਾ ਰਹਿ ਅਤੇ ਤੈਨੂੰ ਹਮੇਸ਼ਾ ਦੀ ਜ਼ਿੰਦਗੀ ਮਿਲੇਗੀ।”+
-