1 ਕੁਰਿੰਥੀਆਂ 9:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਪਰ ਮੈਂ ਆਪਣੇ ਸਰੀਰ ਨੂੰ ਮਾਰ-ਕੁੱਟ ਕੇ*+ ਇਸ ਨੂੰ ਆਪਣਾ ਗ਼ੁਲਾਮ ਬਣਾਉਂਦਾ ਹਾਂ ਤਾਂਕਿ ਇੱਦਾਂ ਨਾ ਹੋਵੇ ਕਿ ਦੂਸਰਿਆਂ ਨੂੰ ਪ੍ਰਚਾਰ ਕਰਨ ਤੋਂ ਬਾਅਦ ਮੈਂ ਆਪ ਕਿਸੇ ਕਾਰਨ ਨਾਮਨਜ਼ੂਰ* ਹੋ ਜਾਵਾਂ। ਗਲਾਤੀਆਂ 5:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਇਸ ਤੋਂ ਇਲਾਵਾ, ਜਿਹੜੇ ਮਸੀਹ ਯਿਸੂ ਦੇ ਹਨ, ਉਨ੍ਹਾਂ ਨੇ ਆਪਣੇ ਸਰੀਰ ਦੀਆਂ ਲਾਲਸਾਵਾਂ ਅਤੇ ਬੁਰੀਆਂ ਇੱਛਾਵਾਂ ਨੂੰ ਮਾਰ ਦਿੱਤਾ ਹੈ।*+ ਅਫ਼ਸੀਆਂ 4:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਤੁਹਾਨੂੰ ਸਿਖਾਇਆ ਗਿਆ ਸੀ ਕਿ ਤੁਸੀਂ ਆਪਣੇ ਪੁਰਾਣੇ ਸੁਭਾਅ ਨੂੰ ਲਾਹ ਕੇ ਸੁੱਟ ਦਿਓ+ ਜੋ ਤੁਹਾਡੇ ਪੁਰਾਣੇ ਚਾਲ-ਚਲਣ ਮੁਤਾਬਕ ਹੈ ਅਤੇ ਧੋਖਾ ਦੇਣ ਵਾਲੀਆਂ ਇੱਛਾਵਾਂ ਕਰਕੇ ਖ਼ਰਾਬ ਹੁੰਦਾ ਜਾਂਦਾ ਹੈ।+ ਕੁਲੁੱਸੀਆਂ 3:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਇਸ ਲਈ ਧਰਤੀ ਉਤਲੇ ਆਪਣੇ ਸਰੀਰ ਦੇ ਅੰਗਾਂ ਨੂੰ ਵੱਢ ਸੁੱਟੋ+ ਜਿਨ੍ਹਾਂ ਵਿਚ ਇਹ ਲਾਲਸਾਵਾਂ ਪੈਦਾ ਹੁੰਦੀਆਂ ਹਨ: ਹਰਾਮਕਾਰੀ,* ਗੰਦ-ਮੰਦ, ਬੇਕਾਬੂ ਕਾਮ-ਵਾਸ਼ਨਾ,+ ਬੁਰੀ ਇੱਛਾ ਅਤੇ ਲੋਭ ਜੋ ਕਿ ਮੂਰਤੀ-ਪੂਜਾ ਹੈ।
27 ਪਰ ਮੈਂ ਆਪਣੇ ਸਰੀਰ ਨੂੰ ਮਾਰ-ਕੁੱਟ ਕੇ*+ ਇਸ ਨੂੰ ਆਪਣਾ ਗ਼ੁਲਾਮ ਬਣਾਉਂਦਾ ਹਾਂ ਤਾਂਕਿ ਇੱਦਾਂ ਨਾ ਹੋਵੇ ਕਿ ਦੂਸਰਿਆਂ ਨੂੰ ਪ੍ਰਚਾਰ ਕਰਨ ਤੋਂ ਬਾਅਦ ਮੈਂ ਆਪ ਕਿਸੇ ਕਾਰਨ ਨਾਮਨਜ਼ੂਰ* ਹੋ ਜਾਵਾਂ।
24 ਇਸ ਤੋਂ ਇਲਾਵਾ, ਜਿਹੜੇ ਮਸੀਹ ਯਿਸੂ ਦੇ ਹਨ, ਉਨ੍ਹਾਂ ਨੇ ਆਪਣੇ ਸਰੀਰ ਦੀਆਂ ਲਾਲਸਾਵਾਂ ਅਤੇ ਬੁਰੀਆਂ ਇੱਛਾਵਾਂ ਨੂੰ ਮਾਰ ਦਿੱਤਾ ਹੈ।*+
22 ਤੁਹਾਨੂੰ ਸਿਖਾਇਆ ਗਿਆ ਸੀ ਕਿ ਤੁਸੀਂ ਆਪਣੇ ਪੁਰਾਣੇ ਸੁਭਾਅ ਨੂੰ ਲਾਹ ਕੇ ਸੁੱਟ ਦਿਓ+ ਜੋ ਤੁਹਾਡੇ ਪੁਰਾਣੇ ਚਾਲ-ਚਲਣ ਮੁਤਾਬਕ ਹੈ ਅਤੇ ਧੋਖਾ ਦੇਣ ਵਾਲੀਆਂ ਇੱਛਾਵਾਂ ਕਰਕੇ ਖ਼ਰਾਬ ਹੁੰਦਾ ਜਾਂਦਾ ਹੈ।+
5 ਇਸ ਲਈ ਧਰਤੀ ਉਤਲੇ ਆਪਣੇ ਸਰੀਰ ਦੇ ਅੰਗਾਂ ਨੂੰ ਵੱਢ ਸੁੱਟੋ+ ਜਿਨ੍ਹਾਂ ਵਿਚ ਇਹ ਲਾਲਸਾਵਾਂ ਪੈਦਾ ਹੁੰਦੀਆਂ ਹਨ: ਹਰਾਮਕਾਰੀ,* ਗੰਦ-ਮੰਦ, ਬੇਕਾਬੂ ਕਾਮ-ਵਾਸ਼ਨਾ,+ ਬੁਰੀ ਇੱਛਾ ਅਤੇ ਲੋਭ ਜੋ ਕਿ ਮੂਰਤੀ-ਪੂਜਾ ਹੈ।