ਯੂਹੰਨਾ 1:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਪਰ ਜਿੰਨੇ ਵੀ ਲੋਕਾਂ ਨੇ ਉਸ ਨੂੰ ਕਬੂਲ ਕੀਤਾ, ਉਨ੍ਹਾਂ ਨੂੰ ਉਸ ਨੇ ਪਰਮੇਸ਼ੁਰ ਦੇ ਬੱਚੇ ਬਣਨ ਦਾ ਹੱਕ ਦਿੱਤਾ+ ਕਿਉਂਕਿ ਉਨ੍ਹਾਂ ਨੇ ਉਸ ਦੇ ਨਾਂ ਉੱਤੇ ਨਿਹਚਾ ਕੀਤੀ ਸੀ।+ ਗਲਾਤੀਆਂ 3:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਅਸਲ ਵਿਚ, ਮਸੀਹ ਯਿਸੂ+ ʼਤੇ ਨਿਹਚਾ ਕਰਨ ਕਰਕੇ ਤੁਸੀਂ ਸਾਰੇ ਪਰਮੇਸ਼ੁਰ ਦੇ ਪੁੱਤਰ ਹੋ।+ 1 ਯੂਹੰਨਾ 3:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਪਿਆਰਿਓ, ਹੁਣ ਅਸੀਂ ਪਰਮੇਸ਼ੁਰ ਦੇ ਬੱਚੇ ਹਾਂ,+ ਪਰ ਅਜੇ ਇਹ ਗੱਲ ਜ਼ਾਹਰ ਨਹੀਂ ਹੋਈ ਹੈ ਕਿ ਅਸੀਂ ਭਵਿੱਖ ਵਿਚ ਕਿਹੋ ਜਿਹੇ ਹੋਵਾਂਗੇ।+ ਅਸੀਂ ਇਹ ਜ਼ਰੂਰ ਜਾਣਦੇ ਹਾਂ ਕਿ ਜਦੋਂ ਪਰਮੇਸ਼ੁਰ ਆਪਣੇ ਆਪ ਨੂੰ ਜ਼ਾਹਰ ਕਰੇਗਾ, ਤਾਂ ਅਸੀਂ ਉਸ ਵਰਗੇ ਬਣ ਜਾਵਾਂਗੇ ਕਿਉਂਕਿ ਅਸੀਂ ਉਸ ਨੂੰ ਸੱਚ-ਮੁੱਚ ਦੇਖਾਂਗੇ।
12 ਪਰ ਜਿੰਨੇ ਵੀ ਲੋਕਾਂ ਨੇ ਉਸ ਨੂੰ ਕਬੂਲ ਕੀਤਾ, ਉਨ੍ਹਾਂ ਨੂੰ ਉਸ ਨੇ ਪਰਮੇਸ਼ੁਰ ਦੇ ਬੱਚੇ ਬਣਨ ਦਾ ਹੱਕ ਦਿੱਤਾ+ ਕਿਉਂਕਿ ਉਨ੍ਹਾਂ ਨੇ ਉਸ ਦੇ ਨਾਂ ਉੱਤੇ ਨਿਹਚਾ ਕੀਤੀ ਸੀ।+
2 ਪਿਆਰਿਓ, ਹੁਣ ਅਸੀਂ ਪਰਮੇਸ਼ੁਰ ਦੇ ਬੱਚੇ ਹਾਂ,+ ਪਰ ਅਜੇ ਇਹ ਗੱਲ ਜ਼ਾਹਰ ਨਹੀਂ ਹੋਈ ਹੈ ਕਿ ਅਸੀਂ ਭਵਿੱਖ ਵਿਚ ਕਿਹੋ ਜਿਹੇ ਹੋਵਾਂਗੇ।+ ਅਸੀਂ ਇਹ ਜ਼ਰੂਰ ਜਾਣਦੇ ਹਾਂ ਕਿ ਜਦੋਂ ਪਰਮੇਸ਼ੁਰ ਆਪਣੇ ਆਪ ਨੂੰ ਜ਼ਾਹਰ ਕਰੇਗਾ, ਤਾਂ ਅਸੀਂ ਉਸ ਵਰਗੇ ਬਣ ਜਾਵਾਂਗੇ ਕਿਉਂਕਿ ਅਸੀਂ ਉਸ ਨੂੰ ਸੱਚ-ਮੁੱਚ ਦੇਖਾਂਗੇ।