ਯੂਹੰਨਾ 8:31, 32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਤਦ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਜਿਨ੍ਹਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਸੀ, ਕਿਹਾ: “ਜੇ ਤੁਸੀਂ ਮੇਰੀਆਂ ਸਿੱਖਿਆਵਾਂ ਨੂੰ ਮੰਨਦੇ ਰਹੋ, ਤਾਂ ਇਸ ਦਾ ਮਤਲਬ ਹੈ ਕਿ ਤੁਸੀਂ ਮੇਰੇ ਸੱਚੇ ਚੇਲੇ ਹੋ 32 ਅਤੇ ਤੁਸੀਂ ਸੱਚਾਈ ਨੂੰ ਜਾਣੋਗੇ+ ਤੇ ਸੱਚਾਈ ਤੁਹਾਨੂੰ ਆਜ਼ਾਦ ਕਰੇਗੀ।”+ 1 ਕੁਰਿੰਥੀਆਂ 15:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਠੀਕ ਜਿਵੇਂ ਆਦਮ ਕਰਕੇ ਸਾਰੇ ਮਰਦੇ ਹਨ,+ ਉਸੇ ਤਰ੍ਹਾਂ ਮਸੀਹ ਕਰਕੇ ਸਾਰਿਆਂ ਨੂੰ ਜੀਉਂਦਾ ਕੀਤਾ ਜਾਵੇਗਾ।+
31 ਤਦ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਜਿਨ੍ਹਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਸੀ, ਕਿਹਾ: “ਜੇ ਤੁਸੀਂ ਮੇਰੀਆਂ ਸਿੱਖਿਆਵਾਂ ਨੂੰ ਮੰਨਦੇ ਰਹੋ, ਤਾਂ ਇਸ ਦਾ ਮਤਲਬ ਹੈ ਕਿ ਤੁਸੀਂ ਮੇਰੇ ਸੱਚੇ ਚੇਲੇ ਹੋ 32 ਅਤੇ ਤੁਸੀਂ ਸੱਚਾਈ ਨੂੰ ਜਾਣੋਗੇ+ ਤੇ ਸੱਚਾਈ ਤੁਹਾਨੂੰ ਆਜ਼ਾਦ ਕਰੇਗੀ।”+