ਯੂਹੰਨਾ 14:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਮੈਂ ਆਪਣੇ ਪਿਤਾ ਨੂੰ ਬੇਨਤੀ ਕਰਾਂਗਾ ਅਤੇ ਉਹ ਤੁਹਾਡੇ ਲਈ ਇਕ ਹੋਰ ਮਦਦਗਾਰ* ਘੱਲੇਗਾ ਜੋ ਹਮੇਸ਼ਾ ਤੁਹਾਡੇ ਨਾਲ ਰਹੇਗਾ+ ਯੂਹੰਨਾ 14:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਪਰ ਪਿਤਾ ਮੇਰੇ ਨਾਂ ʼਤੇ ਜਿਹੜੀ ਪਵਿੱਤਰ ਸ਼ਕਤੀ* ਮਦਦਗਾਰ ਦੇ ਤੌਰ ਤੇ ਘੱਲੇਗਾ, ਉਹ ਤੁਹਾਨੂੰ ਸਾਰੀਆਂ ਗੱਲਾਂ ਸਿਖਾਵੇਗੀ ਅਤੇ ਮੇਰੀਆਂ ਦੱਸੀਆਂ ਸਾਰੀਆਂ ਗੱਲਾਂ ਤੁਹਾਨੂੰ ਚੇਤੇ ਕਰਾਵੇਗੀ।+ ਯੂਹੰਨਾ 16:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਫਿਰ ਵੀ, ਮੈਂ ਤੁਹਾਨੂੰ ਸੱਚ ਦੱਸ ਰਿਹਾ ਹਾਂ ਕਿ ਮੇਰੇ ਜਾਣ ਨਾਲ ਤੁਹਾਨੂੰ ਹੀ ਫ਼ਾਇਦਾ ਹੋਵੇਗਾ। ਕਿਉਂਕਿ ਜੇ ਮੈਂ ਨਾ ਜਾਵਾਂ, ਤਾਂ ਮਦਦਗਾਰ+ ਤੁਹਾਡੇ ਕੋਲ ਨਹੀਂ ਆਵੇਗਾ; ਪਰ ਜੇ ਮੈਂ ਚਲਾ ਜਾਵਾਂ, ਤਾਂ ਮੈਂ ਉਸ ਨੂੰ ਤੁਹਾਡੇ ਕੋਲ ਘੱਲ ਦਿਆਂਗਾ।
26 ਪਰ ਪਿਤਾ ਮੇਰੇ ਨਾਂ ʼਤੇ ਜਿਹੜੀ ਪਵਿੱਤਰ ਸ਼ਕਤੀ* ਮਦਦਗਾਰ ਦੇ ਤੌਰ ਤੇ ਘੱਲੇਗਾ, ਉਹ ਤੁਹਾਨੂੰ ਸਾਰੀਆਂ ਗੱਲਾਂ ਸਿਖਾਵੇਗੀ ਅਤੇ ਮੇਰੀਆਂ ਦੱਸੀਆਂ ਸਾਰੀਆਂ ਗੱਲਾਂ ਤੁਹਾਨੂੰ ਚੇਤੇ ਕਰਾਵੇਗੀ।+
7 ਫਿਰ ਵੀ, ਮੈਂ ਤੁਹਾਨੂੰ ਸੱਚ ਦੱਸ ਰਿਹਾ ਹਾਂ ਕਿ ਮੇਰੇ ਜਾਣ ਨਾਲ ਤੁਹਾਨੂੰ ਹੀ ਫ਼ਾਇਦਾ ਹੋਵੇਗਾ। ਕਿਉਂਕਿ ਜੇ ਮੈਂ ਨਾ ਜਾਵਾਂ, ਤਾਂ ਮਦਦਗਾਰ+ ਤੁਹਾਡੇ ਕੋਲ ਨਹੀਂ ਆਵੇਗਾ; ਪਰ ਜੇ ਮੈਂ ਚਲਾ ਜਾਵਾਂ, ਤਾਂ ਮੈਂ ਉਸ ਨੂੰ ਤੁਹਾਡੇ ਕੋਲ ਘੱਲ ਦਿਆਂਗਾ।