ਯੂਹੰਨਾ 8:39 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 39 ਉਨ੍ਹਾਂ ਨੇ ਉਸ ਨੂੰ ਜਵਾਬ ਦਿੱਤਾ: “ਸਾਡਾ ਪਿਤਾ ਅਬਰਾਹਾਮ ਹੈ।” ਯਿਸੂ ਨੇ ਉਨ੍ਹਾਂ ਨੂੰ ਕਿਹਾ: “ਜੇ ਤੁਸੀਂ ਅਬਰਾਹਾਮ ਦੇ ਬੱਚੇ ਹੁੰਦੇ,+ ਤਾਂ ਅਬਰਾਹਾਮ ਵਰਗੇ ਕੰਮ ਕਰਦੇ। ਗਲਾਤੀਆਂ 3:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਨਾਲੇ ਜੇ ਤੁਸੀਂ ਮਸੀਹ ਦੇ ਹੋ, ਤਾਂ ਤੁਸੀਂ ਅਸਲ ਵਿਚ ਅਬਰਾਹਾਮ ਦੀ ਸੰਤਾਨ*+ ਅਤੇ ਵਾਅਦੇ+ ਮੁਤਾਬਕ ਵਾਰਸ+ ਹੋ।
39 ਉਨ੍ਹਾਂ ਨੇ ਉਸ ਨੂੰ ਜਵਾਬ ਦਿੱਤਾ: “ਸਾਡਾ ਪਿਤਾ ਅਬਰਾਹਾਮ ਹੈ।” ਯਿਸੂ ਨੇ ਉਨ੍ਹਾਂ ਨੂੰ ਕਿਹਾ: “ਜੇ ਤੁਸੀਂ ਅਬਰਾਹਾਮ ਦੇ ਬੱਚੇ ਹੁੰਦੇ,+ ਤਾਂ ਅਬਰਾਹਾਮ ਵਰਗੇ ਕੰਮ ਕਰਦੇ।