ਬਿਵਸਥਾ ਸਾਰ 5:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 “‘ਤੂੰ ਆਪਣੇ ਗੁਆਂਢੀ ਦੀ ਪਤਨੀ ਦੀ ਲਾਲਸਾ ਨਾ ਰੱਖ+ ਅਤੇ ਨਾ ਹੀ ਆਪਣੇ ਗੁਆਂਢੀ ਦੇ ਘਰ ਦਾ ਲਾਲਚ ਕਰ ਅਤੇ ਨਾ ਹੀ ਉਸ ਦੇ ਖੇਤ, ਨਾ ਹੀ ਉਸ ਦੇ ਦਾਸ, ਨਾ ਹੀ ਉਸ ਦੀ ਦਾਸੀ, ਨਾ ਹੀ ਉਸ ਦੇ ਬਲਦ, ਨਾ ਹੀ ਉਸ ਦੇ ਗਧੇ ਤੇ ਨਾ ਹੀ ਉਸ ਦੀ ਕਿਸੇ ਵੀ ਚੀਜ਼ ਦਾ ਲਾਲਚ ਕਰ।’+
21 “‘ਤੂੰ ਆਪਣੇ ਗੁਆਂਢੀ ਦੀ ਪਤਨੀ ਦੀ ਲਾਲਸਾ ਨਾ ਰੱਖ+ ਅਤੇ ਨਾ ਹੀ ਆਪਣੇ ਗੁਆਂਢੀ ਦੇ ਘਰ ਦਾ ਲਾਲਚ ਕਰ ਅਤੇ ਨਾ ਹੀ ਉਸ ਦੇ ਖੇਤ, ਨਾ ਹੀ ਉਸ ਦੇ ਦਾਸ, ਨਾ ਹੀ ਉਸ ਦੀ ਦਾਸੀ, ਨਾ ਹੀ ਉਸ ਦੇ ਬਲਦ, ਨਾ ਹੀ ਉਸ ਦੇ ਗਧੇ ਤੇ ਨਾ ਹੀ ਉਸ ਦੀ ਕਿਸੇ ਵੀ ਚੀਜ਼ ਦਾ ਲਾਲਚ ਕਰ।’+