ਕੂਚ 10:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਫਿਰ ਯਹੋਵਾਹ ਨੇ ਮੂਸਾ ਨੂੰ ਕਿਹਾ: “ਫ਼ਿਰਊਨ ਕੋਲ ਜਾਹ ਕਿਉਂਕਿ ਮੈਂ ਉਸ ਦਾ ਅਤੇ ਉਸ ਦੇ ਨੌਕਰਾਂ ਦਾ ਦਿਲ ਕਠੋਰ ਹੋਣ ਦਿੱਤਾ ਹੈ+ ਤਾਂਕਿ ਮੈਂ ਉਸ ਦੀਆਂ ਨਜ਼ਰਾਂ ਸਾਮ੍ਹਣੇ ਆਪਣੀਆਂ ਕਰਾਮਾਤਾਂ ਦਿਖਾਵਾਂ+ ਕੂਚ 14:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਮੈਂ ਫ਼ਿਰਊਨ ਦਾ ਦਿਲ ਕਠੋਰ ਹੋਣ ਦਿਆਂਗਾ+ ਅਤੇ ਉਹ ਉਨ੍ਹਾਂ ਦਾ ਪਿੱਛਾ ਕਰੇਗਾ। ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫ਼ੌਜ ਨੂੰ ਹਰਾ ਕੇ ਆਪਣੀ ਮਹਿਮਾ ਕਰਾਵਾਂਗਾ;+ ਮਿਸਰੀਆਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।”+ ਇਸ ਲਈ ਇਜ਼ਰਾਈਲੀਆਂ ਨੇ ਇਸੇ ਤਰ੍ਹਾਂ ਕੀਤਾ।
10 ਫਿਰ ਯਹੋਵਾਹ ਨੇ ਮੂਸਾ ਨੂੰ ਕਿਹਾ: “ਫ਼ਿਰਊਨ ਕੋਲ ਜਾਹ ਕਿਉਂਕਿ ਮੈਂ ਉਸ ਦਾ ਅਤੇ ਉਸ ਦੇ ਨੌਕਰਾਂ ਦਾ ਦਿਲ ਕਠੋਰ ਹੋਣ ਦਿੱਤਾ ਹੈ+ ਤਾਂਕਿ ਮੈਂ ਉਸ ਦੀਆਂ ਨਜ਼ਰਾਂ ਸਾਮ੍ਹਣੇ ਆਪਣੀਆਂ ਕਰਾਮਾਤਾਂ ਦਿਖਾਵਾਂ+
4 ਮੈਂ ਫ਼ਿਰਊਨ ਦਾ ਦਿਲ ਕਠੋਰ ਹੋਣ ਦਿਆਂਗਾ+ ਅਤੇ ਉਹ ਉਨ੍ਹਾਂ ਦਾ ਪਿੱਛਾ ਕਰੇਗਾ। ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫ਼ੌਜ ਨੂੰ ਹਰਾ ਕੇ ਆਪਣੀ ਮਹਿਮਾ ਕਰਾਵਾਂਗਾ;+ ਮਿਸਰੀਆਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।”+ ਇਸ ਲਈ ਇਜ਼ਰਾਈਲੀਆਂ ਨੇ ਇਸੇ ਤਰ੍ਹਾਂ ਕੀਤਾ।